ਹੁਸ਼ਿਆਰਪੁਰ 10 ਦਸੰਬਰ (ਬਿਊਰੋ ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2518 ਨਵੇਂ ਸੈਪਲ ਲੈਣ ਨਾਲ ਅਤੇ 2698 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28880 ਕੇਸ 2092 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 980100 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 950118 ਸੈਪਲ ਨੈਗਟਿਵ ਹਨ । ਜਦ ਕਿ 2910 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 995 ਹੈ । ਐਕਟਿਵ ਕੇਸਾ ਦੀ ਗਿਣਤੀ 57 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29920 ਹੈ ।
ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 03 ਪਾਜੇਟਿਵ ਮਰੀਜ…
- Post published:December 10, 2021
You Might Also Like
जिले में बढ़ रहे डेंगू के केसों को मुख्य रखते हुए लगातार सुचारू ढंग से उपराले किए जा रहे हैं : सहायक सिविल सर्जन डॉ आदित्य सलारिया
ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ
ਸਿਹਤ ਢਾਂਚੇ ਵਿੱਚ ਵਿਆਪਕ ਸੁਧਾਰ ਲਿਆ ਕੇ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ: ਐੱਮ.ਐੱਲ.ਏ. ਸੰਤੋਸ਼ ਕਟਾਰੀਆ
ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਦੇ ਕੱਟਣ ਤੋਂ ਬਚਾਅ ਕੀਤਾ ਜਾ ਸਕੇ : ਇੰਸਪੈਕਟਰ ਅਮਰਬੀਰ ਪਾਹੜਾ








