ਹੁਸ਼ਿਆਰਪੁਰ 17 ਦਸੰਬਰ (ਬਿਊਰੋ ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1168 ਨਵੇਂ ਸੈਪਲ ਲੈਣ ਨਾਲ ਅਤੇ 1315 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28904 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2093 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30997 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 992031 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 963158 ਸੈਪਲ ਨੈਗਟਿਵ ਹਨ । ਜਦ ਕਿ 1776 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 995 ਹੈ । ਐਕਟਿਵ ਕੇਸਾ ਦੀ ਗਿਣਤੀ 36 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29966 ਹੈ ।

*ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 03 ਪਾਜੇਟਿਵ ਮਰੀਜ मिले*
- Post published:December 17, 2021
You Might Also Like

ਮਾਨਯੋਗ ਮਿਸਟਰ ਜਸਟਿਸ ਆਲੋਕ ਜੈਨ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਨਿਰਿਖਣ

LATEST.. ਯੁਕਰੇਨ ’ਚ ਫਸੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

UPDATED.. ਇਲੈਕਟ੍ਰੋਨਿਕ ਦੀ ਦੁਕਾਨ ਚ ਲੱਗੀ ਭਿਆਨਕ ਅੱਗ,ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਵੱਖ-ਵੱਖ ਪਿੰਡਾਂ ਚ ਕਰਵਾਈ ਫਾੱਗ ਸਪਰੇ
