ਗੜ੍ਹਦੀਵਾਲਾ 7 ਦਸੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਕੁਲਦੀਪ ਸਿੰਘ ਮਿੰਟੂ ਦੀ ਅਗਵਾਈ ਹੇਠ ਜਸਵੀਰ ਸਿੰਘ ਰਾਜਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੇ ਸਮੂਹ ਮੈਂਬਰ ਹੁਸ਼ਿਆਰਪੁਰ ਲਈ ਰਵਾਨਾ ਹੋਏ। ਇਸ ਮੌਕੇ ਤੇ ਪਾਰਟੀ ਦੇ ਜਿਲਾ ਯੂਥ ਵਾਈਸ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਸਰਕਾਰ ਬਣਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਕਿਉਂਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਇਸ ਮੌਕੇ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਵਤੰਤਰ ਬੰਟੀ, ਹਰਭਜਨ ਸਿੰਘ ਢੱਟ, ਚੌਧਰੀ ਸੁਖਰਾਜ ਸਿੰਘ, ਰਜਿੰਦਰ ਸਿੰਘ ਦਾਰਾਪੁਰ, ਸੁਭਾਸ਼ ਕੋਈ, ਸ਼ਰਮਾ ਚਠਿਆਲੀਆਂ, ਦਲਵਿੰਦਰ ਬਰਾਂਡਾ, ਮਮਤਾ ਰਾਣੀ, ਹਰਜੀਤ ਭਾਟੀਆ, ਰਵੀ ਭਾਟੀਆ, ਮਨਵੀਰ ਸਿੰਘ, ਰੂਪ ਲਾਲ, ਸਾਜਨ ਫਤਿਹਪੁਰ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਮਨਜੀਤ ਸਿੰਘ, ਹੈਪੀ ਕੇਸੋਪੁਰ, ਰਮਨ ਤ੍ਰਿਵੇਦੀ ਆਦਿ ਹਾਜਰ ਸਨ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ‘ਚ ਭਾਰੀ ਉਤਸ਼ਾਹ : ਚੌਧਰੀ ਰਾਜਵਿੰਦਰ ਸਿੰਘ ਰਾਜਾ
- Post published:December 7, 2021
You Might Also Like

ਹੁਸ਼ਿਆਰਪੁਰ ਦੇ ਨੌਜਵਾਨ ਨੇ ਕਰੋਸ਼ੀਆ ਤੋਂ ਭਾਰਤ ਲਿਆਉਣ ਲਈ ਭਾਰਤ ਤੇ ਪੰਜਾਬ ਸਰਕਾਰ ਨੂੰ ਲਗਾਈ ਗੁਹਾਰ

ਖੂਨਦਾਨ ਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਦਾ ਕੈਬਨਿਟ ਮੰਤਰੀ ਜਿੰਪਾ ਵਲੋਂ ਵਿਸ਼ੇਸ਼ ਸਨਮਾਨ

ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ : ਡਾ.ਰਵਜੋਤ ਸਿੰਘ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
