Prime Punjab Times

Latest news
ਸੀ.ਐਚ.ਸੀ ਅਤੇ ਬਲਾਕ ਭੂੰਗਾ ਅਧੀਨ ਵੱਖ-ਵੱਖ ਸਿਹਤ ਕੈਂਦਰਾਂ ਵਿਖੇ ਕੌਮੀ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲ... ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ‘ਚ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖ਼ਤ ਅਤੇ ਕਵਰ ਕਰਨ ਦੇ ਹੁਕਮ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ ਬੋਰਵੈੱਲ ਚ ਡਿੱਗੇ 3 ਸਾਲਾਂ ਬੱਚੇ ਨੂੰ ਸਹੀ ਸਲਾਮਤ ਰਾਹਤ ਕਾਰਜ ਟੀਮਾਂ ਨੇ ਕੱਢਿਆ ਬਾਹਰ ਹੁਸ਼ਿਆਰਪੁਰ 'ਚ 3 ਸਾਲਾਂ ਬੱਚਾ ਬੋਰਵੈੱਲ ਡਿੱਗਿਆ ,ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ पंजाब में मैरिट लिस्ट में 14 वां स्थान हासिल करने वाली छात्रा दपनीश कौर को कमेटी मैंबरों व समूह स्टा... ਬਲਾਕ ਟਾਂਡਾ - 2 ਤੋਂ ਸੀਐਚਟੀ ਗੁਰਪ੍ਰੀਤ ਸਿੰਘ ਸਮੇਤ ਸੂਬੇ ਦੇ 72 ਅਧਿਆਪਕ ਫਿਨਲੈਂਡ 'ਚ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣ... KRKDAV सीनियर सेकेंडरी स्कूल में दसवीं कक्षा का नतीजा शतप्रतिशत रहा  ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵਲੋਂ ਅਚਨਚੇਤ ਚੈਕਿੰਗ
ADVERTISEMENT
You are currently viewing ਕਪੂਰਥਲਾ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਸਿੰਘਾਂ ਨੇ ਮੌਤ ਦੇ ਘਾਟ ਉਤਾਰਿਆ

ਕਪੂਰਥਲਾ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਸਿੰਘਾਂ ਨੇ ਮੌਤ ਦੇ ਘਾਟ ਉਤਾਰਿਆ

ਕਪੂਰਥਲਾ 19 ਦਸੰਬਰ : ਕਪੂਰਥਲਾ ਦੇ ਪਿੰਡ ਨਿਜਾਮਪੁਰ ਦੇ ਗੁਰਦੁਆਰਾ ਸਾਹਿਬ ਮੋੜ ਰਾੜਾ ਸਾਹਿਬ ਹੋਤੀ ਮਰਦਾਨ ‘ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਸੀ, ਨੂੰ ਸਿੱਖ ਜਥੇਬੰਦੀਆਂ ਨੇ ਪੁਲਿਸ ਹਿਰਾਸਤ ‘ਚ ਮੌਤ ਦੇ ਘਾਟ ਉਤਾਰ ਦਿੱਤਾ। ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 4 ਵਜੇ ਇੱਕ ਮੋਨਾ ਵਿਅਕਤੀ ਦਰਬਾਰ ਹਾਲ ਵਿੱਚ ਦਾਖਲ ਹੋ ਗਿਆ। ਉਨ੍ਹਾਂ ਕਿਹਾ ਕਿ ਉਸ ਵਕਤ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਨਹੀ ਹੋਇਆ ਸੀ ਉਕਤ ਵਿਅਕਤੀ ਨੇ ਦਰਬਾਰ ਹਾਲ ਵਿੱਚ ਬੇਅਦਬੀ ਕਰਨ ਲਈ ਸੁਖਆਸਨ ਵਾਲੇ ਕਮਰੇ ਦੇ ਨਾਲ ਵਾਲੇ ਕਮਰੇ ਵਿੱਚ ਦਾਖਲ ਹੋ ਕਿ ਸਮਾਨ ਦੀ ਬੇਅਦਬੀ ਕੀਤੀ। ਜਦੋਂ ਇਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਸੰਗਤ ਦੀ ਮੱਦਦ ਨਾਲ ਕਾਬੂ ਕਰ ਲਿਆ।

 

error: copy content is like crime its probhihated