ਜਲੰਧਰ 1 ਜਨਵਰੀ : ਅੱਜ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਲਾਲੀ ਮਜੀਠੀਆ ਆਪ ਵਿਚ ਸ਼ਾਮਲ ਹੋਏ। ਉਹ ਅਰਵਿੰਦ ਕੇਜਰੀਵਾਲ ਦੀ ਅਗਵਾਈ ਚ ਆਪ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਾਂਗਰਸ ਪਾਰਟੀ ਨੂੰ ਕਈ ਵੱਡੇ ਝਟਕੇ ਲੱਗ ਚੁੱਕੇ ਹਨ।
ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਲਾਲੀ ਮਜੀਠੀਆ ਆਪ ਚ ਹੋਏ ਸ਼ਾਮਲ
- Post published:January 1, 2022
You Might Also Like
*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੇਵਾ ਜਾਰੀ*
ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ
ਸੀਟੂ ਵੱਲੋਂ ਐਸਡੀਐਮ ਦਸੂਹਾ ਨੂੰ ਦਿੱਤਾ ਗਿਆ ਮੰਗ ਪੱਤਰ
ਹਰਿਆਣਾ ਥਾਣਾ ਚ ਤੈਨਾਤ ਤਬਦੀਸ਼ੀ ਅਫਸਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ..








