Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕਿਸਾਨਾਂ ਨੇ ਪਹਿਲੀ ਸੂਚੀ ਚ 10 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ

ਕਿਸਾਨਾਂ ਨੇ ਪਹਿਲੀ ਸੂਚੀ ਚ 10 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ

ਚੰਡੀਗੜ੍ਹ : ਸਯੁੰਕਤ ਸਮਾਜ ਮੋਰਚਾ ਨੇ ਰਾਜੇਵਾਲ ਸਮੇਤ 10 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ ਹੈ। ਪੜ੍ਹੋ ਲਿਸਟ..

ਪਹਿਲੀ ਸੂਚੀ ਵਿੱਚ ਇਹ ਨਾਮ ਸ਼ਾਮਲ ਹਨ :

ਉਮੀਦਵਾਰ                ਚੋਣ ਖੇਤਰ

ਬਲਵੀਰ ਸਿੰਘ ਰਾਜੇਵਾਲ – ਸਮਰਾਲਾ

ਐਡਵੋਕੇਟ ਪ੍ਰੇਮ ਸਿੰਘ ਭੰਗੂ – ਘਨੌਰ

ਹਰਜਿੰਦਰ ਸਿੰਘ ਟੰਡਾ-ਖੜੂਰ ਸਾਹਿਬ

ਰਵਨੀਤ ਸਿੰਘ ਬਰਾੜ – ਮੋਹਾਲੀ

ਡਾ. ਸੁਖਮਨਦੀਪ ਸਿੰਘ – ਤਰਨਤਾਰਨ

ਰਾਜੇਸ਼ ਕੁਮਾਰ – ਕਰਨਪੁਰ

ਰਮਨਦੀਪ ਸਿੰਘ – ਜੈਤੋ

ਅਜੈ ਕੁਮਾਰ – ਫਿਲੌਰ

ਬਲਰਾਜ ਸਿੰਘ ਠਾਕੁਰ – ਕਾਦੀਆਂ

ਨਵਦੀਪ ਸੰਘਾ – ਮੋਗਾ