Prime Punjab Times

Latest news
ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ
ADVERTISEMENT
You are currently viewing ਗੜ੍ਹਦੀਵਾਲਾ..ਨਵੀਂ ਬਰੀਜ਼ਾ ਕਾਰ ਦੀ ਘੁੰਡ ਚੁਕਾਇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਦੇ ਕਰ ਕਮਲਾਂ ਨਾਲ ਹੋਇ

ਗੜ੍ਹਦੀਵਾਲਾ..ਨਵੀਂ ਬਰੀਜ਼ਾ ਕਾਰ ਦੀ ਘੁੰਡ ਚੁਕਾਇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਦੇ ਕਰ ਕਮਲਾਂ ਨਾਲ ਹੋਇ

ਨਵੀਂ ਬਰੀਜਾ ਕਾਰ ਕਇ ਖੂਬੀਆਂ ਨਾਲ ਲੈਸ ਹੈ : ਮੁਨੀਸ਼ ਕੁਮਾਰ ਸ਼ਰਮਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ,ਚੌਧਰੀ)  ਹੁਸ਼ਿਆਰਪੁਰ ਆਟੋਮੋਬਾਇਲਜ ਗੜ੍ਹਦੀਵਾਲਾ ਬ੍ਰਾਂਚ ਵਿਖੇ ਨਵੀਂ ਮਾਰੂਤੀ ਸੁਜ਼ੂਕੀ ਬ੍ਰਿਜ਼ਾ 1.5 ਕਾਰ ਦੀ ਘੁੰਢ ਚੁਕਾਇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਨੇ ਕਰ ਕਮਲਾਂ ਨਾਲ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਕੇਕ ਕੱਟਣ ਦੀ ਰਸਮ ਅਦਾ ਕਰਨ ਉਪਰੰਤ ਇਸ ਨਵੀਂ ਬਰੀਜਾ ਕਾਰ ਨੂੰ ਲੋਕਅਰਪਣ ਕਿਤਾ ਗਿਆ।

ਇਸ ਦੌਰਾਨ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਕਿਹਾ ਕਿ ਐਮ.ਡੀ ਸਵਰਗੀ ਅਜਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਦੀ ਸਖ਼ਤ ਮਿਹਨਤ ਦੇ ਬਾਵਜੂਦ ਪਿਛਲੇ ਕਈ ਸਾਲਾਂ ਤੋਂ ਦੇਸ਼ ਦੀ ਪਲੈਟੀਨਮ ਏਜੰਸੀ ਦਾ ਦਰਜਾ ਹਾਸਲ ਕਰਨ ਵਾਲੀ ਹੁਸ਼ਿਆਰਪੁਰ ਆਟੋਮੋਬਾਈਲ ਏਜੰਸੀ ਨੂੰ ਇਹ ਐਵਾਰਡ ਮਿਲਿਆ ਹੈ।

ਇਸ ਮੌਕੇ ਟੀਮ ਲੀਡਰ ਮੁਨੀਸ਼ ਕੁਮਾਰ ਨੇ ਇਸ ਕਾਰ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰ ਵਿੱਚ ਅੱਠ ਰੰਗ ਉਪਲਬਧ ਹਨ, ਇਹ ਸਨਰੂਫ ਵਿੱਚ,360 ਡਿਗਰੀ ਕੈਮਰਾ, ਰੀਅਰ ਏਸੀ ਆਦਿ ਕਇ ਵਿਸ਼ੇਸ਼ਤਾਵਾਂ ਨਾਲ ਲੈਸ ਹੈ । ਇਸ ਮੌਕੇ ਸੀਈਓ ਗੁਰਪ੍ਰੀਤ ਸਿੰਘ, ਜੀਐਮ ਸੂਰਜ ਸੂਦ, ਮੈਨੇਜਰ ਵਿਸ਼ਾਲ ਰਾਏ ਦੀਵਾਨ, ਟੀਮ ਲੀਡਰ ਮਨੀਸ਼ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਪ੍ਰਦੀਪ ਕੁਮਾਰ, ਡਾ: ਵਿਜੇ ਕੁਮਾਰ, ਕੈਪਟਨ ਕਰਨ ਸਿੰਘ, ਐਮ ਐਸ ਧੁੱਗਾ, ਦੀਪ ਬਰਿਆਣਾ, ਸਾਬਕਾ ਐਮਸੀ ਗੁਰਦੀਪ ਸਿੰਘ, ਕੈਪਟਨ ਸ. ਗੁਰਵਿੰਦਰ ਸਿੰਘ, ਨਿਤਿਨ, ਜੀਵਨ, ਦਿਸ਼ਾਂਤ, ਮੋਨੂੰ, ਗੋਪਾਲ ਐਰੀ, ਆਦਿ ਸ਼ਹਿਰ ਵਾਸੀ ਹਾਜ਼ਰ ਸਨ ।

error: copy content is like crime its probhihated