ਨਵੀਂ ਦਿੱਲੀ PPT BUREAU : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚਿੰਤਾ ਜਾਹਰ ਕਿੱਤੀ ਹੈ । ਸਰਕਾਰੀ ਸੂਤਰ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਜਲਦ ਹੀ PM Modi- ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ
ਜਲਦ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ PM Modi…ਸੂਤਰ- ਜਾਣੋ ਵਜਾਹ
- Post published:January 6, 2022