ਹੁਸ਼ਿਆਰਪੁਰ 2 ਜਨਵਰੀ (ਬਿਊਰੋ) : ਹੁਸ਼ਿਆਰਪੁਰ ਦੇ ਪ੍ਰਸਿੱਧ ਸਮਾਜ ਸੇਵੀ ਤੇ ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਅਜਵਿੰਦਰ ਸਿੰਘ (ਹੁਸ਼ਿਆਰਪੁਰ ਆਟੋ) ਦੇ ਦਿਹਾਂਤ ਦੀ ਖਬਰ ਨਾਲ ਪਰਿਵਾਰ ਅਤੇ ਇਲਾਕੇ ਨਿਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।ਸੂਤਰਾਂ ਤੋਂ ਮਿਲਪ ਜਾਣਕਾਰੀ ਅਨੁਸਾਰ ਉਹ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਪ੍ਰਮਾਤਮਾ ਉਹਨਾ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਦੁਖਾਂਤ.. ਹੁਸ਼ਿਆਰਪੁਰ ਆਟੋਮੋਬਾਇਲ ਦੇ ਐਮ ਡੀ ਸ.ਅਜਵਿੰਦਰ ਸਿੰਘ ਨਹੀਂ ਰਹੇ
- Post published:January 2, 2022