Prime Punjab Times

Latest news
ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ
ADVERTISEMENT
You are currently viewing *ਨਸ਼ੇ ਦੇ ਸੋਦਾਗਰਾਂ ਖਿਲਾਫ ਨੋਜਵਾਨ ਪੀੜੀ ਨੇ ਕੱਢਿਆ ਕੈਂਡਲ ਮਾਰਚ*

*ਨਸ਼ੇ ਦੇ ਸੋਦਾਗਰਾਂ ਖਿਲਾਫ ਨੋਜਵਾਨ ਪੀੜੀ ਨੇ ਕੱਢਿਆ ਕੈਂਡਲ ਮਾਰਚ*

ਨਸ਼ੇ ਦੇ ਸੌਦਾਗਰਾਂ ਖਿਲਾਫ ਮਾਨਯੋਗ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਕੀਤੀ ਪ੍ਰਸ਼ੰਸਾ 

ਪਠਾਨਕੋਟ, 27 ਦਸੰਬਰ : (ਅਵਿਨਾਸ਼ ਸ਼ਰਮਾ ) : ਪਠਾਨਕੋਟ ਵਿੱਚ ਨਸ਼ੇ ਦੇ ਸੋਦਾਗਰਾਂ ਖਿਲਾਫ ਨੋਜਵਾਨ ਪੀੜੀ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਨੋਜਵਾਨਾਂ ਵੱਲੋਂ ਪਟੇਲ ਚੋਕ ਵਿੱਚ ਕੈਂਡਲ ਜਗ੍ਹਾਂ ਕੇ ਮਾਰਚ ਕੱਢਣ ਦੋਰਾਨ ਹੋਰ ਨੋਜਵਾਨਾਂ ਨੂੰ ਜਾਗਰੁਕ ਕਰਦਿਆਂ ਇਹ ਸੰਦੇਸ ਦਿੱਤਾ ਕਿ ਨਸ਼ਿਆਂ ਦਾ ਤਿਆਗ ਕਰਕੇ ਇੱਕ ਚੰਗੇ ਨਾਗਰਿਕ ਬਣ ਕੇ ਅਪਣੇ ਅਤੇ ਅਪਣੇ ਮਾਪਿਆਂ ਦਾ ਨਾਮ ਰੋਸਨ ਕਰੋਂ।
ਕੈਂਡਲ ਮਾਰਚ ਦੋਰਾਨ ਜਾਣਕਾਰੀ ਦਿੰਦਿਆਂ ਹਨੀ ਮਹਿਰਾ, ਕਪਿਲ, ਸੁਰਿੰਦਰ, ਚਿੰਟੂ, ਗੋਰਬ ਸਰਮਾ, ਲੱਕੀ ਆਦਿ ਨੇ ਸਾਂਝੇ ਤੋਰ ਤੇ ਕਿਹਾ ਕਿ ਮਾਨਯੋਗ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜੋ ਨਸਿਆਂ ਦੇ ਸੋਦਾਗਰਾਂ ਖਿਲਾਫ ਕਾਰਵਾਈ ਕੀਤੀ ਹੈ ਇਹ ਪ੍ਰਸੰਸਾਂ ਯੋਗ ਹੈ ਇਸ ਲਈ ਸਾਨੂੰ ਇਕ ਸਬਕ ਲੈਣਾ ਚਾਹੀਦਾ ਹੈ ਅਤੇ ਨਸਿਆਂ ਦਾ ਤਿਆਗ ਕਰਕੇ ਨਸੇ ਦੇ ਸੋਦਾਗਰਾਂ ਨੂੰ ਜਬਾਬ ਦੇਣਾ ਚਾਹੀਦਾ ਹੈ । ਉਨ੍ਹਾਂ ਨੋਜਵਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਤੋਂ ਦੂਰ ਰਹਿ ਕੇ ਅਪਣੇ ਸਪਨਿਆਂ ਨੂੰ ਪੂਰਾ ਕਰੋ ਅਤੇ ਇੱਕ ਚੰਗੇ ਨਾਗਰਿਕ ਬਣਕੇ ਇੱਕ ਸਫਲ ਪੰਜਾਬ ਬਣਾਉਂਣ ਵਿੱਚ ਅਪਣਾ ਯੋਗਦਾਨ ਪਾਓ।

error: copy content is like crime its probhihated