Prime Punjab Times

Latest news
*SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ
ADVERTISEMENT
You are currently viewing ਪੰਜਾਬ ਕਾਂਗਰਸ ਦੇ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਸਮੇਤ ਕਇ ਰਾਜਨੀਤਕ ਆਗੂ ਭਾਜਪਾ ਵਿੱਚ ਸ਼ਾਮਲ ਹੋਏ

ਪੰਜਾਬ ਕਾਂਗਰਸ ਦੇ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਸਮੇਤ ਕਇ ਰਾਜਨੀਤਕ ਆਗੂ ਭਾਜਪਾ ਵਿੱਚ ਸ਼ਾਮਲ ਹੋਏ

ਨਵੀ ਦਿੱਲੀ : ਕੇਂਦਰੀ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਗਜੇਂਦਰ ਸਿੰਘ ਸ਼ੇਖ਼ਾਵਤ ਵੱਲੋਂ ਪਾਰਟੀ ਵਿੱਚ ਅੱਜ ਦਿੱਲੀ ਆਫਿਸ ਵਿਖੇ ਪੰਜਾਬ ਕਾਂਗਰਸ ਦੇ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਸਮੇਤ ਕਇ ਰਾਜਨੀਤਕ ਆਗੂਆਂ ਨੂੰ ਭਾਜਪਾ ਚ ਸ਼ਾਮਲ ਕਰਵਾਇਆ ਗਿਆ

PENDING NEWS COMING SOON…….