CHANDIGARH BUREA PPT ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਇਸ ਦੌਰਾਨ ਪਾਰਟੀ ਬੁਲਾਰੇ ਡਾ ਦਲਜੀਤ ਚੀਮਾ ਨੇ ਦਸਿਆ ਕਿ ਬੀਬੀ ਜੋਸ਼ ਆਪਣੇ ਹਲਕੇ ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸੰਗਠਨ ਦੇ ਉਮੀਦਵਾਰ ਦਾ ਡਟ ਕੇ ਵਿਰੋਧ ਕਰ ਰਹੀ ਸੀ ਜਿਸਦੇ ਚਲਦੇ ਉਨ੍ਹਣਾ ਨੂੰ ਅੱਜ ਪਾਰਟੀ ਤੋਂ ਬਾਹਰ ਦਾ ਰਸਤਾ ਦਖਆ ਗਯਾ ।
ਮੋਹਿੰਦਰ ਕੌਰ ਜੋਸ਼ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਚੋਂ ਦਿਖਾਆ ਬਾਹਰ ਦਾ ਰਸਤਾ
- Post published:December 30, 2021