ਗੜ੍ਹਦੀਵਾਲਾ 4 ਦਸੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ। ਜਿਸ ਵਿੱਚ ਰਮਨ ਕੁਮਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਹੋਵੇਗੀ।ਉਨ੍ਹਾਂ ਕਿਹਾ ਰਿਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਰੱਜ ਕੇ ਦੋਵੇਂ ਹੱਥੀ ਲੁੱਟਿਆ ਹੈ। ਹੁਣ ਪੰਜਾਬ ਦੇ ਭੋਲੇ ਭਾਲੇ ਲੋਕ ਇਹਨਾਂ ਦੀ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਅਗਾਮੀ ਵਿਧਾਨ ਸਭਾ ਚੌਣਾਂ ਵਿਚ ਲੋਕਾਂ ਇਹਨਾਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਜੋਆਂਇਟ ਸੈਕਟਰੀ ਸਵਤੰਤਰ ਬੰਟੀ, ਸ਼ਹਿਰੀ ਪ੍ਰਧਾਨ ਹਰਭਜਨ ਢੱਟ, ਰਸ਼ਪਾਲ ਸਿੰਘ, ਰਾਜੂ ਗੁਪਤਾ, ਮਨਜੀਤ ਸਿੰਘ, ਰਜਿੰਦਰ ਸਿੰਘ, ਚੱਡਾ, ਕੁਲਦੀਪ ਸਿੰਘ ਮਿੰਟੂ, ਸਤੀਸ਼ ਕੁਮਾਰ, ਕੇਸ਼ਵ ਸੈਣੀ, ਗੁਰਮੇਲ ਸਿੰਘ ਆਦਿ ਹਾਜਰ ਸਨ।

ਰਮਨ ਕੁਮਾਰ ਅਕਾਲੀ ਦਲ ਸੰਯੁਕਤ ਨੂੰ ਛੱਡ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ
- Post published:December 4, 2021
You Might Also Like

ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ : ਕੋਮਲ ਮਿੱਤਲ

सोशल वर्कर रीतू को जन्मदिन की हार्दिक शुभकामनाएं

ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

श्रद्धालुओं द्वारा यात्रियों के लिए लगाए आइसक्रीम व लस्सी आदि के लंगर लगाये गए
