LUDHIANA :PPT BUREAU ਲੁਧਿਆਣਾ ਦੇ ਅਦਾਲਤੀ ਕਮਪਲੇਕਸ ਚ ਵੱਡਾ ਧਮਾਕਾ ਹੋਇਆ ਹੈ ਅਤੇ ਕਇ ਜਾਣਿਆ ਦੇ ਜਕਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਲੁਧਿਆਣਾ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ‘ਬਾਥਰੂਮ’ ਦੇ ਨੇੜੇ ਇਹ ਧਮਾਕਾ ਹੋਇਆ ਹੈ। ਇਹ ਧਮਾਕਾ 12.30 ਵਜੇ ਤੋਂ 12.45 ਦੇ ਵਿਚਕਾਰ ਹੋਇਆ।ਇਹ ਧਮਾਕਾ ਜ਼ਬਰਦਸਤ ਦੱਸਿਆ ਜਾ ਰਿਹਾ ਹੈ ਅਤੇ ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮਚ ਗਈ।ਧਮਾਕੇ ਨਾਲ ਕੰਪਲੈਕਸ ਦੀ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਪੁਰਾਣੀ ਇਮਾਰਤ ਹੋਣ ਕਾਰਨ ਇਸ ਨੂੰ ਅਸੁਰੱਖ਼ਿਅਤ ਸਮਝਿਆ ਜਾ ਰਿਹਾ ਹੈ।ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਚੁੱਕੀ ਹੈ ਅਤੇ ਲੋਕਾਂ ਨੂੰ ਬਾਹਰ ਕੱਢ ਕੇ ਅਦਾਲਤੀ ਕੰਪਲੈਕਸ ਖ਼ਾਲੀ ਕਰਵਾਇਆ ਜਾ ਰਿਹਾ ਹੈ।

ਲੁਧਿਆਣਾ ਦੇ ਅਦਾਲਤੀ ਕੰਪਲੈਕਸ ਚ ਹੋਇਆ ਵੱਡਾ ਧਮਾਕਾ
- Post published:December 23, 2021
You Might Also Like

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ : ਬ੍ਰਮ ਸ਼ੰਕਰ ਜਿੰਪਾ

ਅਮ੍ਰਿਤਸਰ ਐਂਨਕਾਊਂਟਰ : ਸਿੱਧੂ ਮੂਸੇਵਾਲਾ ਦੇ ਕਤਲ ਚ ਸ਼ਾਮਲ ਦੋ ਸ਼ੂਟਰ ਪੁਲਿਸ ਮੁਕਾਬਲੇ ਚ ਮਾਰੇ ਫੇਰ

इंस्पेक्टर राम दविंदर सिंह को सिटी बटाला ट्रैफिक का प्रभारी नियुक्त

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 143 ਵਾਂ ਦਿਨ
