Prime Punjab Times

Latest news
ਪੁਲਿਸ ਨੇ ਵਿਦੇਸ਼ੀ ਪਿਸਟਲ,ਦੋ ਮੈਗਜ਼ੀਨ ਅਤੇ ਦਸ ਰੌਂਦ ਜਿੰਦਾ ਸਮੇਤ 1 ਦੋਸ਼ੀ ਨੂੰ ਕੀਤਾ ਕਾਬੂ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ ਰੇਲਵੇ ਸਟੇਸ਼ਨ ਦਸੂਹਾ ਵਿਖੇ "ਸਵੱਛਤਾ ਹੀ ਸੇਵਾ" ਮੁਹਿੰਮ ਅਧੀਨ ਕੀਤੀ ਸਫ਼ਾਈ ਸਰਬ ਨੌਜਵਾਨ ਸਭਾ ਵਲੋਂ ਐਤਵਾਰ ਨੂੰ ਹੋਣ ਵਾਲੇ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਪ੍ਰਭੂ ਸ੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ : ਐਡਵੋਕੇਟ ਅਮਨਦੀਪ ਜੈਂਤੀਪੁਰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਗਾਂਧੀ ਜਯੰਤੀ ਮਨਾਈ ਗਈ - ਚੌਧਰੀ ਕੁਮਾਰ ਸੈਣੀ ਖੇਡਾਂ ਵਤਨ ਪੰਜਾਬ ਦੀਆਂ ਚ ਜ਼ਿਲ੍ਹਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ ਭਾਜਪਾ ਸਰਕਾਰ,,,,, ਅਸ਼ਵਨੀ ਕੁਮਾਰ ਲੱਖਣ ਕਲਾਂ ਸੁਖਜਿੰਦਰ ਸਿੰਘ ਪਿੰਡ ਕੰਗਮਾਈ ਦੇ ਬਣੇ ਨੰਬਰਦਾਰ ਪੰਜਾਬ ਪੰਚਾਇਤੀ ਚੋਣਾਂ 2024 ਦੀਆਂ ਵੋਟਰ ਸੂਚੀਆਂ ਵਿੱਚ ਆਮ ਆਦਮੀ ਸਰਕਾਰ ਡਰ ਕਾਰਨ ਕਰ ਰਹੀ ਬਹੁਤ ਵੱਡੀ ਹੇਰਾਫੇਰੀ -ਸੋਮ ...

Home

You are currently viewing ਵੱਡੀ ਖਬਰ.. ਟਾਂਡਾ : ਰੇਲਵੇ ਟਰੈਕ ਧਰਨੇ ਦੌਰਾਨ ਬਜੁਰਗ ਕਿਸਾਨ ਦੀ ਮੌਤ

ਵੱਡੀ ਖਬਰ.. ਟਾਂਡਾ : ਰੇਲਵੇ ਟਰੈਕ ਧਰਨੇ ਦੌਰਾਨ ਬਜੁਰਗ ਕਿਸਾਨ ਦੀ ਮੌਤ

ਟਾਂਡਾ ਉੜਮੁੜ / ਦਸੂਹਾ 22 ਦਸੰਬਰ (ਚੌਧਰੀ) : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਲਗਾਏ ਟਾਂਡਾ ਰੇਲਵੇ ਸਟੇਸ਼ਨ ਤੇ ਧਰਨੇ ਦੌਰਾਨ 20/21 ਦੀ ਰਾਤ ਇੱਕ ਬਜੁਰਗ ਕਿਸਾਨ ਦੀ ਮੌਤ ਹੋ ਗਈ।ਮ੍ਰਿਤਕ ਕਿਸਾਨ ਦੀ ਪਛਾਣ ਰਤਨ ਸਿੰਘ ਉਮਰ ਕਰੀਬ 65 ਸਾਲ ਪੁੱਤਰ ਖਜਾਨ ਸਿੰਘ ਵਾਸੀ ਲਾਧੋਪਾਣਾ ਜਿਲ੍ਹਾ ਗੁਰਦਾਸਪੁਰ ਵਜੋਂ ਹੋਈ।

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜਥੇਬੰਦੀ ਵਲੋਂ ਰੇਲਵੇ ਸਟੇਸ਼ਨ ਟਾਂਡਾ ਵਿਖੇ ਰੇਲਵੇ ਟਰੈਕ ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ।ਇਸ ਧਰਨੇ ਵਿੱਚ ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਕਿਸਾਨ ਸ਼ਾਮਲ ਹੋਏ।ਬੀਤੀ ਰਾਤ ਕਿਸਾਨ ਰੇਲਵੇ ਟਰੈਕ ਤੇ ਆਪਣੀਆਂ ਟਰਾਲੀਆਂ ਵਿੱਚ ਸੁੱਤੇ ਪਏ ਸਨ । ਇਸ ਦੌਰਾਨ ਬੀਤੀ ਰਾਤ ਇੱਕ ਕਿਸਾਨ ਦੀ ਜਿਆਦਾ ਠੰਡ ਕਾਰਨ ਇੱਕ ਬਜੁਰਗ ਕਿਸਾਨ ਦੀ ਮੌਤ ਹੋ ਗਈ,ਜਿਸ ਵਾਰੇ ਸਵੇਰੇ ਕਿਸਾਨਾਂ ਨੂੰ ਪਤਾ ਲੱਗਾ ।

 

error: copy content is like crime its probhihated