Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਸ਼ਮਿੰਦਰ ਰੰਮੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਸ਼ਮਿੰਦਰ ਰੰਮੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਗੜਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

18 ਨਵੰਬਰ : ਅੱਜ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਪਿੰਡ ਢੋਲੇਵਾਲ ਦੇ ਮੌਜੂਦਾ ਸਰਪੰਚ ਗੁਰਸ਼ਮਿੰਦਰ ਰੰਮੀ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਮੁਹਿੰਦਰ ਕੌਰ ਕਾਲਕੱਟ ਦਾ ਅਚਨਚੇਤ ਦੇਹਾਂਤ ਹੋ ਗਿਆ। ਇਸ ਸਬੰਧੀ ਉਨਾਂ ਜਾਣਕਾਰੀ ਦੁੱਖੀ ਹਿਰਦੇ ਨਾਲ ਸਾਂਝੀ ਕਰਦਿਆਂ ਦੱਸਿਆ ਕਿ 20 ਨਵੰਬਰ ਨੂੰ 12 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

error: copy content is like crime its probhihated