Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅਗਰਵਾਲ ਸਮਾਜ ਗੜ੍ਹਦੀਵਾਲਾ ਦੇ ਵੱਖ ਵੱਖ ਆਗੁਆਂ ਵਲੋਂ Ex.Deputy CM ਸੁਖਬੀਰ ਬਾਦਲ ਦਾ ਸਨਮਾਨ

ਅਗਰਵਾਲ ਸਮਾਜ ਗੜ੍ਹਦੀਵਾਲਾ ਦੇ ਵੱਖ ਵੱਖ ਆਗੁਆਂ ਵਲੋਂ Ex.Deputy CM ਸੁਖਬੀਰ ਬਾਦਲ ਦਾ ਸਨਮਾਨ

ਗੜ੍ਹਦੀਵਾਲਾ :-(ਯੋਗੇਸ਼ ਗੁਪਤਾ)  Ex Deputy Cm Punjab ਅਤੇ ਸ਼ੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਗਤ ਦਿਵਸ ਗੜ੍ਹਦੀਵਾਲਾ ਪਹੁੰਚਣ ਤੇ ਅੱਗਰਵਾਲ ਸਮਾਜ ਦੇ ਵੱਖ ਵੱਖ ਆਗੂਆਂ ਵਲੋਂ ਭਰਵਾਂ ਸਵਾਗਤ ਕਿੱਤਾ ਗਿਆ । ਜਿਸ ਵਿਚ ਅੱਗਰਵਾਲ ਸਮਾਜ ਗੜ੍ਹਦੀਵਾਲਾ ਦੇ ਯੂਥ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ ਅਤੇ ਅਗਵਾਲ ਸਮਾਜ ਸੇ ਯੂਥ ਆਗੂ ਯੋਗੇਸ਼ ਅਗਰਵਾਲ ਵਲੋਂ ਮਹਾਰਾਜਾ ਅਗ੍ਰਸੇਨ ਜੀ ਦਾ ਫੋਟੋ ਚਿਨ੍ਹ ਦੇ ਕੇ ਸੁਖਬੀਰ ਬਾਦਲ ਦਾ ਸਨਮਾਨ ਕਿੱਤਾ ਗਿਆ ।

ਇਸ ਤੋਂ ਇਲਾਵਾ ਅਗਰਵਾਲ ਸਮਾਜ ਗੜ੍ਹਦੀਵਾਲਾ ਦੇ ਖਜਾਨਚੀ ਅਤੇ ਸ਼ਿਯਦ ਸ਼ਹਿਰੀ ਜਨਰਲ ਸਕੱਤਰ ਆਦੇਸ਼ ਗੁਪਤਾ ਵਲੋਂ ਵੀ ਮਹਾਰਾਜਾ ਅਗ੍ਰਸੇਨ ਜੀ ਦੀ ਫੋਟੋ ਵਾਲਾ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਨ੍ਹਣਾ ਵਲੋਂ ਮਹਾਰਾਜਾ ਅਗ੍ਰਸੇਨ ਜੀ ਦੇ ਜੀਵਨ ਚਰਿਤਰ ਬਾਰੇ ਵਿਸ਼ੇਸ਼ ਜਾਣਕਾਰੀ ਵੀ ਸਾਂਝੀ ਕੀਤੀ ਗਈ । ਇਸ ਮੌਕੇ ਅਗਰਵਾਲ ਸਮਾਜ ਦੇ ਵੱਖ ਵੱਖ ਆਗੂ ਹਾਜਰ ਸਨ ।