Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ 21 ਨੂੰ

ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ 21 ਨੂੰ

ਹੁਸ਼ਿਆਰਪੁਰ, 18 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵਲੋਂ ਅਸ਼ਟਾਮ ਫਰੋਸ਼ ਦਾ ਲਾਈਸੈਂਸ ਲੈਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੀ ਲਿਖਤੀ ਪ੍ਰੀਖਿਆ 21 ਨਵੰਬਰ ਦਿਨ ਐਤਵਾਰ ਨੂੰ ਡੀ.ਏ.ਵੀ. ਕਾਲਜ, ਚੰਡੀਗੜ੍ਹ  ਰੋਡ, ਨੇੜੇ ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸਵੇਰੇ 9:30 ਵਜੇ ਰਿਪੋਰਟ ਕਰਨ ਅਤੇ ਜਿਨ੍ਹਾਂ ਉਮੀਦਵਾਰਾਂ ਨੇ ਆਪਣੇ ਐਡਮਿਟ ਕਾਰਡ/ਰੋਲ ਨੰਬਰ ਪ੍ਰਾਪਤ ਨਹੀਂ ਕੀਤੇ ਹਨ, ਉਹ ਉਮੀਦਵਾਰ ਮਿਤੀ 20 ਨਵੰਬਰ 2021 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਕਮਰਾ ਨੰਬਰ 202, ਦੂਜੀ ਮੰਜ਼ਿਲ, ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮਿੰਨੀ ਸਕੱਤਰੇਤ ਤੋਂ ਪ੍ਰਾਪਤ ਕਰ ਸਕਦੇ ਹਨ।