ਗੜ੍ਹਦੀਵਾਲਾ 12 ਜਨਵਰੀ (ਚੌਧਰੀ) : ਵਿਭਾਗੀ ਹਿਦਾਇਤਾਂ ਅਨੁਸਾਰ,ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਐੱਨ.ਐੱਸ.ਐੱਸ.ਯੂਨਿਟ ਵੱਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਐੱਨ.ਐੱਸ.ਐੱਸ. ਯੂਨਿਟ ਦੇ ਵਾਲੰਟੀਅਰਾਂ ਵਿੱਚ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਉੱਪਰ ਆਨਲਾਈਨ ਡੀਬੇਟ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਅਫ਼ਸਰ ਡਾ.ਕੁਲਦੀਪ ਮਨਹਾਸ ਵਲੋਂ ਵਿਦਿਆਰਥੀਆਂ ਵਿੱਚ ਯੁਵਾ ਦਿਵਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਲੈਕਚਰ ਕੀਤਾ ਗਿਆ।
ਅੰਬਾਲਾ ਜੱਟਾਂ ਸਕੂਲ ਦੇ ਐੱਨ.ਐੱਸ.ਐੱਸ.ਯੂਨਿਟ ਨੇ ਰਾਸ਼ਟਰੀ ਯੁਵਾ ਦਿਵਸ ਮਨਾਇਆ
- Post published:January 12, 2022
You Might Also Like
*ਜਲ ਸਪਲਾਈ ਇਨਲਿਸਟਮੈਂਟ ਠੇਕਾ ਕਾਮਿਆ ਵੱਲੋਂ ਦੁਸਹਿਰੇ ਤੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ*
ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਜੈ ਕਿ੍ਸ਼ਨ ਸਿੰਘ ਰੌੜੀ ਨੇ ਮਾਰੀ ਬਾਜੀ
ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ







