Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 119 ਨਵੇਂ ਪਾਜੇਟਿਵ ਮਰੀਜ

ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 119 ਨਵੇਂ ਪਾਜੇਟਿਵ ਮਰੀਜ

ਹੁਸ਼ਿਆਰਪੁਰ 08 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1733 ਨਵੇਂ ਸੈਪਲ ਲੈਣ ਨਾਲ ਅਤੇ 1460 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 119 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 29262 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2151 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31413 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1009398 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 978203 ਸੈਪਲ ਨੈਗਟਿਵ ਹਨ । ਜਦ ਕਿ 3740 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 999 ਹੈ । ਐਕਟਿਵ ਕੇਸਾ ਦੀ ਗਿਣਤੀ 372 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30042 ਹੈ ।