Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 132 ਪਾਜੇਟਿਵ ਮਰੀਜ ਅਤੇ ਇੱਕ ਮੌਤ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 132 ਪਾਜੇਟਿਵ ਮਰੀਜ ਅਤੇ ਇੱਕ ਮੌਤ

ਹੁਸ਼ਿਆਰਪੁਰ 09 ਜਨਵਰੀ 2022 ( ਬਿਊਰੋ ) :  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 764 ਨਵੇਂ ਸੈਪਲ ਲੈਣ ਨਾਲ ਅਤੇ 1061 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 132 ਪਾਜੇਟਿਵ ਮਰੀਜ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 29382 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2163 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31545 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1010162 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 979059 ਸੈਪਲ ਨੈਗਟਿਵ ਹਨ । ਜਦ ਕਿ 3528 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1000 ਹੈ । ਐਕਟਿਵ ਕੇਸਾ ਦੀ ਗਿਣਤੀ 495 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30050 ਹੈ ।

Death Detail:

55 year male residence of Dhobi Ghat Street no.1 Urban Hoshiarpur died at IVY Hospital Hoshiarpur