Prime Punjab Times

Latest news
DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ
ADVERTISEMENT
You are currently viewing ਏ.ਬੀ.ਸ਼ੂਗਰ ਮਿੱਲ ਰੰਧਾਵਾ 25 ਨਵੰਬਰ ਨੂੰ ਸ਼ੁਰੂ ਕਰੇਗੀ ਪਿੜਾਈ ਸੀਜਨ 2022-23

ਏ.ਬੀ.ਸ਼ੂਗਰ ਮਿੱਲ ਰੰਧਾਵਾ 25 ਨਵੰਬਰ ਨੂੰ ਸ਼ੁਰੂ ਕਰੇਗੀ ਪਿੜਾਈ ਸੀਜਨ 2022-23

ਗੜ੍ਹਦੀਵਾਲਾ (ਚੌਧਰੀ) 

12 ਨਵੰਬਰ : ਏ.ਬੀ.ਸ਼ੂਗਰ ਮਿੱਲ ਰੰਧਾਵਾ ਦੇ ਪ੍ਰੈਜੀਡੈਂਟ ਸ. ਬਲਵੰਤ ਸਿੰਘ ਗਰੇਵਾਲ ਨੇ ਪ੍ਰੈਸ ਵਾਰਤਾ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਲ ਦੇ ਸੀ.ਐਮ.ਡੀ ਡਾ.ਰਜਿੰਦਰ ਸਿੰਘ (ਰਾਜੂ) ਚੱਡਾ ਅਤੇ ਉਹਨਾਂ ਦੇ ਸਪੁੱਤਰ ਸ.ਅਸੀਸ ਚੱਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾ ਦੀ ਸੇਵਾ ਵਿੱਚ 25 ਸਾਲ ਪੂਰੇ ਕਰਦੇ ਹੋਏ ਮਿਤੀ 25 ਨਵੰਬਰ 2022 ਦਿਨ ਸ਼ੁੱਕਰਵਾਰ ਆਪਣਾ ਪਿੜਾਈ ਸੀਜਨ 2022-23 ਸ਼ੁਰੂ ਕਰੇਗੀ।ਮਿਤੀ 23. ਨਵੰਬਰ 2022 ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ ਮਿਤੀ 25 ਨਵੰਬਰ 2022 ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪਿੜਾਈ ਸੀਜਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਨੇ ਕਿਸਾਨ ਭਰਾਵਾਂ ਨੂੰ ਕਿਹਾ ਉਹ ਲੇਬਰ ਦਾ ਪ੍ਰਬੰਧ ਕਰ ਲੈਣ ਤਾਂ ਜੋ ਕਲੰਡਰ ਸਿਸਟਮ ਚਲਾਉਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ ।ਉਹਨਾਂ ਨੇ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਆਪਣੇ ਗੰਨੇ ਦੀ ਛਿਲਾਈ ਪਰਚੀ ਆਉਣ ਤੋਂ ਬਾਅਦ ਹੀ ਕਰਵਾਉਣ ਅਤੇ ਮਿੱਲ ਨੂੰ ਗੰਨਾ ਤਾਜਾ, ਸਾਫ ਸੁਥਰਾ ਆਗੂ ਖੋਰੀ ਰਹਿਤ ਸਪਲਾਈ ਕਰਨ ।ਉਹਨਾਂ ਨੇ ਕਿਸਾਨਾ ਨੂੰ ਅਪੀਲ ਕੀਤੀ ਕਿ ਸਿਸਟਮ ਨੂੰ ਸਹੀ ਢੰਗ ਨਾਲ ਚਲਾਉਣ ਲਈ ਮੈਨੇਜਮੈਂਟ ਦਾ ਸਾਥ ਦੇਣ ਤਾਂ ਜੋ ਇਲਾਕੇ ਦਾ ਗੰਨਾ ਬਿਨਾ ਕਿਸੇ ਪਰੇਸ਼ਾਨੀ ਪਹਿਲ ਦੇ ਅਧਾਰ ਤੇ ਪੀੜਿਆ ਜਾ ਸਕੇ।ਇਸ ਮੌਕੇ ਮਿੱਲ ਦੇ ਜੀ.ਐਮ (ਗੰਨਾ) ਪੰਕਜ ਕੁਮਾਰ, ਡੀ.ਜੀ.ਐਮ ਕੁਲਦੀਪ ਸਿੰਘ ਅਤੇ ਏ.ਜੀ.ਐਮ ਦੇਸ ਰਾਜ ਹਾਜਰ ਸਨ।

error: copy content is like crime its probhihated