Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ”ਕਠੋਰ ਕੁੜੇ ਦੇ ਪ੍ਰਬੰਧਨ” ਸੰਬੰਧੀ ਬੱਚਿਆਂ ਦੇ ‘ਮਾਤਾ ਪਿਤਾ ਅਤੇ ਅਧਿਆਪਕ..

”ਕਠੋਰ ਕੁੜੇ ਦੇ ਪ੍ਰਬੰਧਨ” ਸੰਬੰਧੀ ਬੱਚਿਆਂ ਦੇ ‘ਮਾਤਾ ਪਿਤਾ ਅਤੇ ਅਧਿਆਪਕ..

” ਕਠੋਰ ਕੁੜੇ ਦੇ ਪ੍ਰਬੰਧਨ ” ਸੰਬੰਧੀ ਬੱਚਿਆਂ ਦੇ ‘ਮਾਤਾ ਪਿਤਾ ਅਤੇ ਅਧਿਆਪਕ ਮਿਲਣੀ’ ਤੇ ਪ੍ਰਦਰਸ਼ਨੀ ਲਗਾਈ

ਗੜ੍ਹਦੀਵਾਲਾ 4 ਦਸੰਬਰ (ਚੌਧਰੀ) : ਅੱਜ ਕਾਰਜਸਾਧਕ ਅਫਸਰ ਗੜ੍ਹਦੀਵਾਲਾ ਕਮਲਜਿੰਦਰ ਸਿੰਘ ਦੀ ਅਗਵਾਈ ਹੇਠ ” ਕਠੋਰ ਕੁੜੇ ਦੇ ਪ੍ਰਬੰਧਨ ” ਸੰਬੰਧੀ ਬੱਚਿਆਂ ਦੇ ‘ਮਾਤਾ ਪਿਤਾ ਅਤੇ ਅਧਿਆਪਕ ਮਿਲਣੀ’ ਤੇ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਲਾਲਾ ਜਗਾਤ ਨਾਰਾਇਣ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਅਮਿਤ ਨਾਗਵਾਨ ਵਲੋਂ ਕੀਤਾ ਗਿਆ। ਇਸ ਮੌਕੇ ਤੇ  ਸਕੂਲ ਦੇ ਬੱਚਿਆਂ ਵਲੋਂ ਬਣਾਏ ਗਏ ਮਾਡਲ ,ਚਾਰਟ ਅਤੇ ਪੁਰਾਣੀਆਂ ਵਸਤਾਂ ਤੋਂ ਬਣਾਏ ਗਈ ਵਸਤਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ ਅਤੇ ਘਰ
ਕੁੜੇ ਲਈ ਅਲੱਗ ਅਲੱਗ ਡਸਟਬਿਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।

ਇਸ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ,ਗੜ੍ਹਦੀਵਾਲਾ ਨੂੰ ਅਸੀਂ ਸਾਰਿਆਂ ਨੇ ਮਿਲ ਕੇ ਮਾਡਲ ਸਿਟੀ, ਸਵੱਛ  ਅਤੇ ਸੁੰਦਰ ਬਣਾਉਣਾ ਹੈ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਸਹਿਰ ਨੂੰ ਸਾਫ ਸਥੂਰਾ ਰੱਖਣ ਲਈ ਸੁਨੇਹਾ ਦਿੱਤਾ ਗਿਆ ।ਇਸ ਮੌਕੇ ਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਆਏ ਹੋਏ ਲੋਕਾਂ ਨੂੰ ਸਕੂਲ ਸਟੂਡੈਂਟਸ ਵਲੋਂ ਹੀ ਜਾਣਕਾਰੀ ਦਿਲਵਾਈ ਗਈ।