Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕਨੇਡਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਚ ਇੱਕ ਨਾਮਜ਼ਦ

ਕਨੇਡਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਚ ਇੱਕ ਨਾਮਜ਼ਦ

ਟਾਂਡਾ / ਦਸੂਹਾ (ਚੌਧਰੀ)

29 ਦਸੰਬਰ : ਕਨੇਡਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਚ ਇੱਕ ਵਿਅਕਤੀ ਤੇ ਟਾਂਡਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਮੁਕੱਦਮਾ ਬਰ ਦਰਖਾਸਤ ਨੂੰ 2371-557 ਮਿਤੀ 22-12-2 ਬਰ ਬਿਆਨ ਸੀਬਾ ਮਸੀਹ ਬਾਬਤ ਹਰਮਨ ਸਿੰਘ ਵਾਸੀ ਨਾ ਮਾਲੂਮ ਵੱਲੋ ਮੁਦਈ ਮੁਕੱਦਮਾ ਦੇ ਲੜਕੇ ਨੂੰ ਵਿਦੇਸ਼ ਕਨੇਡਾ ਭੇਜਣ ਦਾ ਝਾਂਸਾ ਦੇ ਕੇ ਵੱਖ-2 ਤਰੀਕਾ ਨੂੰ ਗੂਗਲ ਪੋ ਰਾਹੀਂ 15 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਨਯੋਗ ਐਸ.ਐਸ.ਪੀ ਸਾਹਿਬ ਜੀ ਦੇ ਦਿੱਤੀ ਸੀ। ਜਿਸਦੀ ਪੜਤਾਲ ਇੰਨਚਾਰਜ ਆਰਥਿਕ ਅਪਰਾਥ ਸ਼ਾਖਾ ਹੁਸ਼ਿਆਰਪੁਰ  ਵੱਲੋਂ ਕੀਤੀ ਗਈ ਤੇ ਦਰਖਾਸਤ ਬਾਅਦ ਇੰਨਕੁਆਰੀ ਮਾਨਯੋਗ ਐਸ.ਐਸ.ਪੀ ਜੀ ਦੇ ਦਫਤਰ ਵਲੋਂ 4368 ਈ.ਸੀ ਮਿਤੀ 27-12-21 ਨਾਲ ਮੌਸੂਲ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated