ਨਵੀ ਦਿੱਲੀ PPT BUREAU: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ। ਰਾਘਵ ਚੱਢਾ ਤੇ ਭਗਵੰਤ ਮਾਨ ਕੇਜਰੀਵਾਲ ਦੇ ਨਾਲ ਮੰਚ ‘ਤੇ ਬੈਠੇ ਸਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਸੀ ਲੋਕ ਮੈਨੂੰ ਇਹੀ ਕਹਿੰਦੇ ਸੀ ਕਿ CM ਚਿਹਰਾ ਕੌਣਾ ਹੋਵੇਗਾ ਤੇ ਮੈਂ ਹਮੇਸ਼ਾ ਹੌਸਲਾ ਰੱਖਣ ਦੀ ਗੱਲ ਕਰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਉਹ ਘੜੀ ਆ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਮੇਰੇ ਛੋਟੇ ਭਰਾ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਭਗਵੰਤ ਮਾਨ ਦਾ ਨਾਂ ਐਲਾਨ ਦਿੰਦਾ ਤਾਂ ਲੋਕ ਕਹਿੰਦੇ ਕਿ ਆਪਣੇ ਭਰਾ ਨੂੰ ਸੀਐੱਮ ਚਿਹਰਾ ਬਣਾ ਦਿੱਤਾ।
ਕੇਜਰੀਵਾਲ ਨੇ ਭਗਵੰਤ ਮਾਨ ਨੂੰ ਆਪ ਪਾਰਟੀ ਦਾ ਪੰਜਾਬ ਲਈ CM ਚਿਹਰਾ ਐਲਾਨਿਆ
- Post published:January 18, 2022
You Might Also Like
ਸੁਨੀਲ ਜਾਖੜ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਪੰਜਾਬ ‘ਚ ਪਾਰਟੀ ਮਜ਼ਬੂਤ ਹੋਵੇਗੀ : ਸੰਜੀਵ ਮਿਨਹਾਸ
CM ਭਗਵੰਤ ਮਾਨ ਨੇ ਕੀਤੀ ਦੇਸ਼ ਦੇ ਪ੍ਰਧਾਨਮੰਤਰੀ ਨਾਲ ਮੁਲਾਕਾਤ…
SSP SARTAJ SINGH CHAHAL ਨੇ ਬਹਾਦਰ ਬੱਚੀਆਂ ਦਾ ਕੀਤਾ ਸਨਮਾਨ
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸਾਹ 18 ਜੂਨ ਨੂੰ ਗੁਰਦਾਸਪੁਰ ‘ਚ ਕਰਨਗੇ ਰੈਲੀ: ਜਗਮੋਹਨ ਸਿੰਘ ਰਾਜੂ







