Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਸੈਸ਼ਨ ਨਵੰਬਰ 2022 ਦੀਆਂ ਰੈਗੂਲਰ ਪ੍ਰੀਖਿਆਵਾਂ ਸ਼ੁਰੂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸੈਸ਼ਨ ਨਵੰਬਰ 2022 ਦੀਆਂ ਰੈਗੂਲਰ ਪ੍ਰੀਖਿਆਵਾਂ ਸ਼ੁਰੂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ)

13 ਦਸੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦੇ ਸਾਰੇ ਵਿਭਾਗਾਂ ਦੀਆਂ ਰੈਗੂਲਰ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਗਈਆਂ। ਵਿਦਿਆਰਥੀਆਂ ਵੱਲੋਂ ਬੜੇ ਅਨੁਸ਼ਾਸ਼ਨ ਨਾਲ ਪ੍ਰੀਖਿਆਵਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮੈਡੀਕਲ ਲੈਬ ਸਾਇੰਸ ਵਿਭਾਗ ਦੀ ਵਿਦਿਆਰਥਣ ਨੇ ਆਪਣੇ ਵਿਆਹ ਦੀਆਂ ਲਾਵਾਂ ਤੋਂ ਬਾਅਦ ਪ੍ਰੀਖਿਆ ਕੇਂਦਰ ਵਿਖੇ ਆ ਕੇ ਆਪਣੀ ਪ੍ਰੀਖਿਆ ਦਿੱਤੀ। ਪ੍ਰੀਖਿਆ ਦੇ ਦੌਰਾਨ ਬਰਾਤ ਨੇ ਇੰਤਜਾਰ ਕੀਤਾ ਅਤੇ ਵਿਦਿਆਰਥਣ ਦੀ ਵਿਦਾਈ ਪ੍ਰੀਖਿਆ ਤੋਂ ਬਾਅਦ ਹੋਈ। ਇਸ ਮੌਕੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਵਿਦਿਆਰਥਣ ਦੇ ਆਪਣੀ ਪੜ੍ਹਾਈ ਪ੍ਰਤੀ ਲਗਾਵ ਅਤੇ ਜਿੰਮੇਦਾਰੀ ਲਈ ਪ੍ਰਸ਼ੰਸਾ ਕਰਦੇ ਹੋਏ ਉਸਨੂੰ ਸ਼ਗਨ ਦੇ ਕੇ ਸਨਮਾਨਿਤ ਕੀਤਾ ਅਤੇ ਉਸਨੂੰ ਪ੍ਰੀਖਿਆਵਾਂ ਅਤੇ ਵਧੀਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਫੋਟੋ : ਤਸਵੀਰ ਵਿੱਚ ਪ੍ਰੀਖਿਆ ਕੇਂਦਰ ਵਿਖੇ ਪ੍ਰੀਖਿਆ ਦਿੰਦੇ ਵਿਦਿਆਰਥੀ।

error: copy content is like crime its probhihated