Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੰਨਿਆ ਸਕੂਲ ਤਲਵਾੜਾ ਬਲਾਕ ਪੱਧਰੀ ਕੁਇਜ ਮੁਕਾਬਲੇ ਚ ਰਿਹਾ ਅੱਵਲ

ਕੰਨਿਆ ਸਕੂਲ ਤਲਵਾੜਾ ਬਲਾਕ ਪੱਧਰੀ ਕੁਇਜ ਮੁਕਾਬਲੇ ਚ ਰਿਹਾ ਅੱਵਲ

ਦਸੂਹਾ / ਤਲਵਾੜਾ (ਚੌਧਰੀ) 

ਕੰਨਿਆ ਸਕੂਲ ਤਲਵਾੜਾ ਬਲਾਕ ਪੱਧਰੀ ਕੁਇਜ ਮੁਕਾਬਲੇ ਚ ਰਿਹਾ ਅੱਵਲ

22 ਅਕਤੂਬਰ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ – 3 ਵਿਖੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਵਿਭਾਗੀ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਗੁਰਾਂਦਾਸ ਦੀ ਅਗਵਾਈ ਹੇਠ ਬਲਾਕ ਪੱਧਰੀ ਕੁਇਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬਲਾਕ ਦੇ 29 ਮਿਡਲ ਸਕੂਲਾਂ ਅਤੇ 14 ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸੈਕਟਰ-3 ਦੀਆਂ ਵਿਦਿਆਰਥਣਾਂ ਸਮਿਕਸ਼ਾ, ਸਿਮਰਨ,ਵੰਸ਼ਿਕਾ ਨੇ ਮਿਡਲ ਗਰੁੱਪ ਵਿੱਚ ਅਤੇ ਆਕ੍ਰਿਤੀ ਤੇ ਅੰਸ਼ਿਕਾ ਠਾਕੁਰ ਨੇ ਸੈਕੰਡਰੀ ਗਰੁੱਪ ਵਿੱਚ ਬਲਾਕ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ। ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਾਂਦਾਸ, ਨੇ ਗਾਈਡ ਅਧਿਆਪਕਾਂ  ਮੈਡਮ ਸਪਨਾ,ਜਤਿੰਦਰ ਕੁਆਰ, ਤਜਿੰਦਰ ਕੌਰ, ਜਸਵਿੰਦਰ ਕੌਰ, ਨਿਸ਼ੀ ਸ਼ਰਮਾ, ਪ੍ਰਿਅੰਕਾ,ਮੈਡਮ ਸ਼ਸ਼ੀ ਤੇ ਮੈਡਮ ਸਰਿਤਾ ਨੂੰ ਸਫਲਤਾ ਦਾ ਸਿਹਰਾ ਬਣਦੇ ਹੋਏ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ।ਇਸ ਮੌਕੇ ਗੁਰਦੀਪ ਸਿੰਘ, ਰਾਜ ਕੁਮਾਰ, ਮੁਕੇਸ਼ ਕੁਮਾਰ, ਬੰਦਨਾ ਸ਼ਰਮਾ, ਮੈਡਮ ਕਮਲਾ, ਸੁਰੇਸ਼ ਮਹਿਤਾ,ਸੁਰੇਸ਼ ਕੁਮਾਰ, ਰਜਨੀ ਸ਼ਰਮਾ ਆਦਿ ਹਾਜ਼ਰ ਸਨ।