Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

11 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਏ. ਸਮੈਸਟਰ ਦੂਜਾ ਅਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ। ਬੀ.ਏ. ਸਮੈਸਟਰ ਦੂਜਾ ਦੀ ਮਨਪ੍ਰੀਤ ਕੌਰ ਨੇ 77.5%, ਨਗੀਤਾ ਰਾਣੀ ਨੇ 77.33%ਅਤੇ ਹਰਪ੍ਰੀਤ ਕੌਰ ਨੇ 74% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥੀ ਮਿਸਾਲ ਸਿੰਘ ਨੇ 81% , ਗੁਰਸਿਮਰਨ ਕੌਰ ਨੇ 80.23% ਅਤੇ ਰਮਨੀਤ ਕੌਰ ਨੇ 79.56% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਆਰਟਸ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ, ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।