Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

31 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਸਰਦਾਰ ਵੱਲਭ ਭਾਈ ਪਟੇਲ ਜੀ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਨੇਹਾ ਵਲੋਂ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਵਿਦਿਆਰਥੀਆਂ ਨੇ ਰਾਸ਼ਟਰ ਦੀ ਏਕਤਾ ਬਣਾਉਣ ਲਈ ਸਹੁੰ ਚੁੱਕੀ। ਇਸ ਨੰੂ ਮਨਾਉਂਦੇ ਹੋਏ ਵਿਦਿਆਰਥੀਆਂ ਨੇ ਏਕਤਾ ਦੌੜ ਵਿੱਚ ਵੀ ਹਿੱਸਾ ਲਿਆ।

error: copy content is like crime its probhihated