Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੁਰਸ਼ਮਿੰਦਰ ਸਿੰਘ ਰੰਮੀ ਕਾਲਕਟ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ..

ਗੁਰਸ਼ਮਿੰਦਰ ਸਿੰਘ ਰੰਮੀ ਕਾਲਕਟ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ..

ਗੜ੍ਹਦੀਵਾਲਾ, 16 ਜਨਵਰੀ (ਯੋਗੇਸ਼ ਗੁਪਤਾ) ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪਾਰਟੀ ਪ੍ਰਤੀ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਗੁਰਸ਼ਮਿੰਦਰ ਸਿੰਘ ਰੰਮੀ ਕਾਲਕਟ (ਸਰਪੰਚ ਢੋਲੋਵਾਲ) ਨੂੰ ਯੂਥ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ‘ਤੇ ਗੁਰਸ਼ਮਿੰਦਰ ਸਿੰਘ ਰੰਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਯੂਥ ਆਗੂ ਬਿਕਰਮਜੀਤ ਸਿੰਘ ਮਜੀਠੀਆ , ਕੌਮੀ ਪ੍ਰਧਾਨ ਕਾਰਮਬੰਸ ਸਿੰਘ ਰੋਮਾਣਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ |ਇਸ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸਰਬਜੋਤ ਸਿੰਘ ਸਾਬੀ, ਜਿਲ੍ਹਾ ਮੀਤ ਪ੍ਰਧਾਨ ਸ਼ੁਭਮ ਸਹੋਤਾ, ਸੀਨੀਅਰ ਆਗੂ ਕੁਲਦੀਪ ਸਿੰਘ ਲਾਡੀ ਬੁੱਟਰ, ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ, ਹਰਵਿੰਦਰ ਸਿੰਘ ਸਮਰਾ, ਹਰਵਿੰਦਰ ਸਿੰਘ ਸਮਰਾ, ਬਲਵਿੰਦਰ ਸਿੰਘ ਸਰਪੰਚ , ਹਲਕਾ ਵਿਸ ਉਮੀਦਵਾਰ ਲਖੀਵੰੰਦਰ ਸਿੰਘ ਲੱਖੀ,ਸੰਤ ਸਿੰਘ ਜੰਡੌਰ ਅਤੇ ਹੋਰ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਵਰਕਰਾਂ ਦਾ ਸਤਿਕਾਰ ਕਰਦਾ ਹੈ ।