Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗੜ੍ਹਦੀਵਾਲਾ…ਗੁਰਦੀਪ ਸਿੰਘ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਗੜ੍ਹਦੀਵਾਲਾ…ਗੁਰਦੀਪ ਸਿੰਘ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਹਲਕਾ ਟਾਂਡਾ ਤੋਂ ਲਖਵਿੰਦਰ ਲੱਖੀ ਦੀ ਜਿੱਤ ਪੱਕੀ : ਗੁਰਦੀਪ ਸਿੰਘ ਬਬਲੂ

ਗੜ੍ਹਦੀਵਾਲਾ (ਯੋਗੇਸ਼ ਗੁਪਤਾ) ਬਸਪਾ ਹਾਈ ਕਮਾਂਡ ਵੱਲੋਂ ਪਾਰਟੀ ਪ੍ਰਤੀ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਹਲਕਾ ਉੜਮੁੜ ਟਾਂਡਾ ਤੋਂ ਵਿਬੀਐਫ ਗੁਰਦੀਪ ਸਿੰਘ ਗੜ੍ਹਦੀਵਾਲਾ ਨੂੰ ਪਦ-ਉਨਤ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸਕੱਤਰ ਲਗਾਇਆ ਗਿਆ। ਇਸ ਮੌਕੇ ਗੁਰਪਾਲ ਸਿੰਘ ਨੂੰ ਹਲਕਾ ਉੜਮੁੜ ਟਾਂਡਾ ਤੋਂ ਬੀਵੀਐੱਫ ਦੇ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਤੇ ਸ਼ੋ੍ਮਣੀ ਅਕਾਲੀ ਦਲ ਬਾਦਲ ਗਠਜੋੜ ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਮਨਿੰਦਰ ਸਿੰਘ ਸ਼ੇਰਪੁਰੀ ਵੱਲੋਂ ਸਰੋਪਾ ਭੇਟ ਕਰਕੇ ਸਨਮਾਨਿਤ ਕਿੱਤਾ । ਪਦ-ਉਨਤ ਹੋਏ ਨਵਨਿਯੁਕਤ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਗੜ੍ਹਦੀਵਾਲਾ ਤੇ ਬਹੁਜਨ ਵਲੰਟੀਅਰ ਫੋਰਸ ਦੇ ਨਵ ਨਿਯੁਕਤ ਹਲਕਾ ਵਾਈਸ ਪ੍ਰਧਾਨ ਗੁਰਪਾਲ ਸਿੰਘ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਨਵਨਿਯੁਕਤ ਪਾਰਟੀ ਅਹੁਦੇਦਾਰਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਜਤਾਇਆ ।