Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਗੜ੍ਹਦੀਵਾਲਾ ਦੇ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ 5 ਨਵੰਬਰ ਨੂੰ ਬੰਦ ਰਹੇਗੀ 

ਗੜ੍ਹਦੀਵਾਲਾ ਦੇ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ 5 ਨਵੰਬਰ ਨੂੰ ਬੰਦ ਰਹੇਗੀ 

ਗੜ੍ਹਦੀਵਾਲਾ  (ਚੌਧਰੀ)
4 ਨਵੰਬਰ : ਪ੍ਰੈਸ ਨੂੰ ਜਾਣਕਾਰੀ ਦਿੰਦੀਆ ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਗੜ੍ਹਦੀਵਾਲਾ ਉੱਪ ਮੰਡਲ  ਨੇ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਖੁਣਖੁਣ ਕਲਾਂ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਕਾਰਣ ਸਵੇਰੇ 10 ਤੋ  ਸ਼ਾਮ 4 ਵਜੇ ਤੱਕ ਮਿਤੀ 5-11-2022ਦਿਨ ਸ਼ਨੀਵਾਰ ਨੂੰ ਬੰਦ ਰਹੇਗੀ ।ਜਿਸਦੇ ਚਲਦਿਆਂ ਖੁਣਖੁਣ ਕਲਾਂ ਤੋਂ ਚਲਦੇ ਸਾਰੇ ਫੀਤਰਾਂ ਅਤੇ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
error: copy content is like crime its probhihated