Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT

ਗੜ੍ਹਦੀਵਾਲਾ : ਪੇਂਟ ਦੀ ਦੁਕਾਨ ਨੂੰ ਭਿਆਨਕ ਅੱਗ, ਲੱਖਾਂ ਚ ਨੁਕਸਾਨ ਹੋਣ ਦਾ ਖਦਸ਼ਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

ਗੜ੍ਹਦੀਵਾਲਾ : ਪੇਂਟ ਦੀ ਦੁਕਾਨ ਨੂੰ ਭਿਆਨਕ ਅੱਗ, ਲੱਖਾਂ ਚ ਨੁਕਸਾਨ ਹੋਣ ਦਾ ਖਦਸ਼ਾ

29 ਅਕਤੂਬਰ : ਗੜ੍ਹਦੀਵਾਲਾ ਦਸੂਹਾ ਮੇਨ ਰੋੜ ਪਰ ਨਜਦੀਕ ਕੋਈ ਰੋੜ ਪੇਂਟ ਦੀ ਦੁਕਾਨ ਨੂੰ ਜਬਰਦਸਤ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਜਬਰਦਸਤ ਸੀ ਕਿ ਦੁਕਾਨ ਦੇ ਪਿਆ ਪੇਂਟ ਦਾ ਸਾਰਾ ਸਮਾਨ ਲੱਗਭਗ ਸੜ ਕੇ ਸੁਆਹ ਹੋ ਗਿਆ। ਸਧਾਨਕ ਲੋਕਾਂ ਨੇ ਦੁਕਾਨ ਦੇ ਅੰਦਰੋਂ ਧੂਆਂ ਨਿਕਲ ਦਾ ਦੇਖ ਕੇ ਦੁਕਾਨ ਮਾਲਕ  ਅਤੇ ਮੌਕੇ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਹ ਅੱਗ ਲੱਗਣ ਨਾਲ ਦੁਕਾਨ ਚ ਪਏ ਸਾਮਾਨ ਸੜ ਕੇ ਸੁਆਹ ਹੋਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਖਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।