Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing “ਘਰ-ਘਰ ਜਾਵਾਂਗੇ,ਕੋਰੋਨਾ ਭਜਾਵਾਂਗੇ ” ਸਬੰਧੀ ਪੰਡੋਰੀ ਅਰਾਈਆਂ ਸਕੂਲ ਦੇ..

“ਘਰ-ਘਰ ਜਾਵਾਂਗੇ,ਕੋਰੋਨਾ ਭਜਾਵਾਂਗੇ ” ਸਬੰਧੀ ਪੰਡੋਰੀ ਅਰਾਈਆਂ ਸਕੂਲ ਦੇ..

ਘਰ-ਘਰ ਜਾਵਾਂਗੇ, ਕੋਰੋਨਾ ਭਜਾਵਾਂਗੇ ਸਬੰਧੀ ਪੰਡੋਰੀ ਅਰਾਈਆਂ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਚ ਕੱਢੀ ਜਾਗਰੂਕਤਾ ਰੈਲੀ 
ਦਸੂਹਾ 20 ਨਵੰਬਰ (ਚੌਧਰੀ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ ਐਸ ਪੀ ਸਿੰਘ ਪੀ ਐਚ ਸੀ ਮੰਡ ਪੰਧੇਰ ਦੀ  ਹਦਾਇਤਾਂ ਅਨੁਸਾਰ ਹੈਲਥ ਵੈਲਨੈਸ ਸੈਂਟਰ ਪਿੰਡ ਪੰਡੋਰੀ ਅਰਾਈਆਂ ਵਲੋਂ ਹੈਲਥ ਵਰਕਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਕੋਰੋਨਾ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਕੋਰੋਨਾ ਸਬੰਧੀ ਹੱਥਾਂ ਵਿੱਚ ਤਖਤੀਆਂ ਫੜ ਲੋਕਾਂ ਨੂੰ ਕੋਰੋਨਾ ਟੀਕਾਕਰਨ ਕਰਵਾਉਣ ਸਬੰਧੀ ਘਰ ਘਰ ਸੁਨੇਹਾ ਪਹੁੰਚਾਉਣ ਦਾ ਰੋਲ ਅਦਾ ਕੀਤਾ। ਇਸ ਬੱਚਿਆਂ ਵਲੋਂ ਘਰ-ਘਰ ਜਾਵਾਂਗੇ,ਕੋਰੋਨਾ ਭਜਾਵਾਂਗੇ, ਘਰ-ਘਰ ਜਾਵਾਂਗੇ, ਕੋਰੋਨਾ ਟੀਕਾਕਰਨ ਕਰਵਾਵਾਂਗੇ ਦੇ ਨਾਅਰੇ ਵੀ ਲਗਾਏ। ਇਸ ਮੌਕੇ ਸੀ ਐਚ ਓ ਮਧੂ, ਰਾਜ ਰਾਣੀ ਏ ਐਨ ਐਮ, ਆਸ਼ਾ ਵਰਕਰ ਸੁਮਨ ਰਾਣੀ, ਰਾਜ ਰਾਣੀ, ਮੈਡਮ ਮਮਤਾ ਰਾਣੀ, ਮੈਡਮ ਅਮਨਦੀਪ ਕੌਰ ਆਦਿ ਹਾਜਰ ਸਨ।
error: copy content is like crime its probhihated