Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਚਾਈਨਾ ਡੋਰ ਦੇ 20 ਗੱਟੁ ਬਰਾਮਦ,ਇੱਕ ਨਾਮਜ਼ਦ

ਚਾਈਨਾ ਡੋਰ ਦੇ 20 ਗੱਟੁ ਬਰਾਮਦ,ਇੱਕ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

29 ਨਵੰਬਰ – ਪੁਲਿਸ ਜਿਲ੍ਹਾ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ ਚਾਈਨਾ ਡੋਰ ਦੇ 20 ਗੱਟੁ ਬਰਾਮਦ ਕਰਨ ਤੇ ਇਕ ਵਿਅਕਤੀ ਨੂੰ ਨਾਮਜ਼ਦ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਹਰਪਾਲ ਸਿੰਘ ਸਹਾਇਕ ਸਬ ਇੰਸਪੈਕਟਰ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਅਸ਼ਵਨੀ ਕੁਮਾਰ ਪੁੱਤਰ ਗਰੀਬ ਦਾਸ ਵਾਸੀ ਬੈਕ ਸਾਈਡ ਮਾਈ ਕਾ ਤਲਾਬ ਮੁੱਹਲਾ ਸ਼ਿਵ ਨਗਰ ਵਾਲੀ ਗੱਲੀ ਗੁਰਦਾਸਪੁਰ ਦੇ ਘਰ ਨੇੜੇ ਪੁੱਜੇ ਤਾਂ ਅਸ਼ਵਨੀ ਕੁਮਾਰ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਸਿਰ ਉੱਪਰ ਰੱਖੀ ਇਕ ਬੋਰੀ ਸੁੱਟ ਕੇ ਭੱਜਿਆ ਜਦੋਂ ਬੋਰੀ ਚੈੱਕ ਕੀਤੀ ਗਈ ਤਾਂ ਇਸ ਵਿਚੋ ਚਾਈਨਾ ਡੋਰ ਦੇ 20 ਗੱਟੁ ਬਰਾਮਦ ਹੋਏ ।