Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੋਰਾਂ ਨੇ ਜੈਨ ਕਲੋਨੀ ‘ਚ ਇਕ ਘਰ ਨੂੰ ਬਣਾਇਆ ਨਿਸ਼ਾਨਾ,ਗੈਸ ਸਿਲੰਡਰ ਲੈਕੇ ਹੋਏ ਰਫੂਚੱਕਰ

ਚੋਰਾਂ ਨੇ ਜੈਨ ਕਲੋਨੀ ‘ਚ ਇਕ ਘਰ ਨੂੰ ਬਣਾਇਆ ਨਿਸ਼ਾਨਾ,ਗੈਸ ਸਿਲੰਡਰ ਲੈਕੇ ਹੋਏ ਰਫੂਚੱਕਰ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

11 ਦਸੰਬਰ : ਅਣਪਛਾਤੇ ਚੋਰਾਂ ਨੇ ਜੈਨ ਕਲੋਨੀ ਗੜ੍ਹਦੀਵਾਲਾ ਦੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਗੈਸ ਸਿਲੰਡਰ ਚੋਰੀ ਕਰਕੇ ਰਫੂਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਘਰ ਦੇ ਮਾਲਕ ਬਲਜੀਤ ਸਿੰਘ ਨੇ ਦੱਸਿਆ ਕਿ 8 ਦਸੰਬਰ 2022 ਨੂੰ ਉਸ ਦੇ ਘਰ ਵਿੱਚ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬਲਜੀਤ ਸਿੰਘ ਨੇ ਦੱਸਿਆ ਕਿ ਉਹ ਫਲ ਫਰੂਟ ਦਾ ਕੰਮ ਕਰਦਾ ਹੈ ਅਤੇ ਜਿਆਦਾ ਸਮਾਂ ਬਾਹਰ ਹੀ ਰਹਿੰਦਾ ਹੈ। ਉਸ ਨੇ ਦੱਸਿਆ ਕਿ 8 ਦਸੰਬਰ ਨੂੰ ਜਦੋਂ ਉਹ ਰੇਹੜੀ ਲਾ ਕੇ ਘਰ ਵਾਪਸ ਪਰਤਿਆ ਤਾਂ  ਰਸੋਈ ਵਿਚ ਗੈਸ ਸਲੰਡਰ ਗਾਇਬ ਸੀ।ਉਸ ਨੇ ਦੱਸਿਆ ਕਿ ਇਸ ਚੋਰੀ ਸਬੰਧੀ ਥਾਣਾ ਗੜਦੀਵਾਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਫ਼ੋਟੋ ਬਲਜੀਤ ਸਿੰਘ ਆਪਣੀ ਹੱਡ ਬੀਤੀ ਦੱਸਦਾ ਹੋਇਆ।