Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 23 ਨਵੰਬਰ ਨੂੰ ਗੜ੍ਹਦੀਵਾਲਾ ਦੇ ਇੰਨਾ ਥਾਂਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ 

ਜਰੂਰੀ ਮੁਰੰਮਤ ਕਾਰਨ 23 ਨਵੰਬਰ ਨੂੰ ਗੜ੍ਹਦੀਵਾਲਾ ਦੇ ਇੰਨਾ ਥਾਂਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ 

ਗੜ੍ਹਦੀਵਾਲਾ(ਚੌਧਰੀ) 
22 ਨਵੰਬਰ : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਗੜ੍ਹਦੀਵਾਲਾ ਉੱਪ ਮੰਡਲ  ਨੇ ਦੱਸਿਆਂ ਕਿ ਮਿਤੀ 23-11-22 ਨੂੰ 11 ਕੇ ਵੀ ਲਾਈਨ ਗੜਦੀਵਾਲਾ ਦੀ ਸਪਲਾਈ ਜਰੂਰੀ ਮੇਂਟਨੀਨੇਸ ਲਈ ਸਵੇਰੇ 10:00 ਤੋਂ ਸ਼ਾਮ 01:00 ਤੱਕ ਬੰਦ ਰਹੇਗੀ। ਇਸ ਨਾਲ ਗੜਦੀਵਾਲਾ ਲਾਈਨ ਤੋਂ ਚਲਦੇ ਸਾਰੇ ਘਰਾਂ ਅਤੇ ਮੋਟਰਾਂ ਦੀ ਸਪਲਾਈ ਬੰਦ ਰਹੇਗੀ
error: copy content is like crime its probhihated