Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਰੱਗ ਡਿਸਪੋਜਲ ਕਮੇਟੀ ਨੇ ਐਨ.ਡੀ.ਪੀ.ਐਸ.ਐਕਟ ਦੇ ਕੁੱਲ 189 ਮੁਕੱਦਮਿਆ ਦਾ ਮਾਲ(ਨਸ਼ੀਲੇ ਪਦਾਰਥਾਂ) ਨੂੰ ਨਸ਼ਟ ਕਰਵਾਇਆ

ਡਰੱਗ ਡਿਸਪੋਜਲ ਕਮੇਟੀ ਨੇ ਐਨ.ਡੀ.ਪੀ.ਐਸ.ਐਕਟ ਦੇ ਕੁੱਲ 189 ਮੁਕੱਦਮਿਆ ਦਾ ਮਾਲ(ਨਸ਼ੀਲੇ ਪਦਾਰਥਾਂ) ਨੂੰ ਨਸ਼ਟ ਕਰਵਾਇਆ

ਡਰੱਗ ਡਿਸਪੋਜਲ ਕਮੇਟੀ ਨੇ ਐਨ.ਡੀ.ਪੀ.ਐਸ.ਐਕਟ ਦੇ ਕੁੱਲ 189 ਮੁਕੱਦਮਿਆ ਦਾ ਮਾਲ(ਨਸ਼ੀਲੇ ਪਦਾਰਥਾਂ) ਨੂੰ ਨਸ਼ਟ ਕਰਵਾਇਆ

2 ਨਵੰਬਰ : ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜੀ ਦੀ ਨਿਗਰਾਨੀ ਹੇਠ ਗਠਿਤ ਕੀਤੀ ਗਈ ਡਰੱਗ ਡਿਸਪੋਜਲ ਕਮੇਟੀ ਜਿਸ ਵਿੱਚ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ.,ਪੁਲਿਸ ਕਪਤਾਨ, ਤਫਤੀਸ਼ ਹੁਸ਼ਿਆਰਪੁਰ, ਉਪ ਪੁਲਿਸ ਕਪਤਾਨ, ਡਿਟੈਕਟਿਵ ਹੁਸ਼ਿਆਰਪੁਰ ਮੈਂਬਰ ਹਨ, ਵਲੋਂ ਅੱਜ ਮਿਤੀ 02.11.2022 ਨੂੰ ਸੁਖਵਿੰਦਰ ਸਿੰਘ,ਪੀ.ਪੀ. ਐਸ ,ਉਪ ਕਪਤਾਨ ਪੁਲਿਸ, ਨਾਰਕੋਟਿਕ ਹੁਸ਼ਿਆਰਪੁਰ ਦੀ ਮੌਜੂਦਗੀ ਵਿੱਚ ਐਨ.ਡੀ.ਪੀ.ਐਸ. ਐਕਟ ਦੇ ਕੁੱਲ 189 ਮੁਕੱਦਮਿਆ ਦਾ ਮਾਲ ਜਿਸ ਵਿੱਚ (ਡੋਡੇ ਚੂਰਾ ਪੋਸਤ 93 ਕਿਲੋ 800 ਗ੍ਰਾਮ, ਹੈਰੋਇਨ 02 ਕਿਲੋ 542 ਗ੍ਰਾਮ, ਗਾਂਜਾ 7 ਕਿਲੋ 282 ਗ੍ਰਾਮ, ਨਸ਼ੀਲਾ ਪਦਾਰਥ 10 ਕਿਲੋ 617 ਗ੍ਰਾਮ, ਨਸ਼ੀਲੇ ਕੈਪਸੂਲ 19019, ਨਸ਼ੀਲੀਆਂ ਗੋਲੀਆਂ 11175, ਸਮੈਕ 300 ਗ੍ਰਾਮ ਅਤੇ ਨਸ਼ੀਲੇ ਟੀਕੇ 41) ਨੂੰ ਨਸ਼ਟ ਕਰਵਾਇਆ ਗਿਆ ਹੈ ।

error: copy content is like crime its probhihated