ਹੁਸ਼ਿਆਰਪੁਰ, 10 ਜਨਵਰੀ(ਬਿਊਰੋ) : ਅੱਜ ਡਾ. ਜਸਵੰਤ ਰਾਏ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ ਵਜੋਂ ਕਾਰਜ ਭਾਰ ਸੰਭਾਲ ਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਡਾ.ਜਸਵੰਤ ਰਾਏ ਨੇ ਸੰਭਾਲਿਆ ਜ਼ਿਲ੍ਹਾ ਖੋਜ਼ ਅਫ਼ਸਰ ਦਾ ਕਾਰਜ ਭਾਰ
- Post published:January 10, 2022







