Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਡੱਫਰ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ‘ਤੇ ਸਹੁੰ ਚੁਕਾਈ ਗਈ*

*ਡੱਫਰ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ‘ਤੇ ਸਹੁੰ ਚੁਕਾਈ ਗਈ*

ਗੜ੍ਹਦੀਵਾਲਾ (ਚੌਧਰੀ) 

*ਡੱਫਰ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ‘ਤੇ ਸਹੁੰ ਚੁਕਾਈ ਗਈ*

31 ਅਕਤੂਬਰ : ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਸ਼ਰਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਲੈਕਚਰਾਰ ਦਿਨੇਸ਼ ਠਾਕੁਰ ਵੱਲੋਂ ਬੱਚਿਆਂ ਨੂੰ ਵਿਭਾਗ ਵੱਲੋਂ ਭੇਜੀ ‘ਏਕਤਾ ਦਿਵਸ’ ਸਬੰਧੀ ਸਹੁੰ ਚੁਕਾਈ ਗਈ। ਇਸ ਪ੍ਰੋਗਰਾਮ ਸੰਬੰਧੀ ਸਟੇਜ ਦੀ ਭੂਮਿਕਾ ਦਲਜੀਤ ਸਿੰਘ ਪੰਜਾਬੀ ਲੈਕਚਰਾਰ ਨੇ ਨਿਭਾਈ ਅਤੇ ਬੱਚਿਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਬਾਰੇ ਦੱਸਿਆ ਇਸਦੇ ਨਾਲ ਹੀ ਹਿਸਟਰੀ ਲੈਕਚਰਾਰ ਕਸ਼ਮੀਰ ਕੌਰ ਨੇ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਬੱਚਿਆਂ ਨੂੰ ਜਾਣਕਾਰੀ ਦਿੱਤੀ ਇਸ ਮੌਕੇ ਬੱਚਿਆਂ ਸਮੇਤ ਜਗਮੋਹਨ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ ਮਨਜੀਤ ਸਿੰਘ, ਗੁਰਪ੍ਰੀਤ ਸਿੰਘ,ਦਿਲਬਾਗ ਸਿੰਘ ਨਗਿੰਦਰਪਾਲਸਿੰਘ,ਕੁਲਦੀਪ ਸਿੰਘ ਗੋਗਾ, ਮੈਡਮ ਬਲਵਿੰਦਰਜੀਤ ਕੌਰ, ਸਪਨਾ ਸਲਾਰੀਆ, ਰੇਖਾ ਦੇਵੀ, ਰਮਨਦੀਪ ਕੌਰ ਅਤੇ ਜਗਦੇਵ ਸਿੰਘ ਹਾਜ਼ਰ ਸਨ।