Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦਲਜੀਤ ਸਿੰਘ ਡੀ.ਐਮ.ਸਪੋਰਟਸ ਦਾ ਸਨਮਾਨ

ਦਲਜੀਤ ਸਿੰਘ ਡੀ.ਐਮ.ਸਪੋਰਟਸ ਦਾ ਸਨਮਾਨ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

6 ਨਵੰਬਰ : ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ (ਪੰਜਾਬ) ਦੀ ਹੁਸ਼ਿਆਰਪੁਰ ਇਕਾਈ ਵੱਲੋਂ ਸਿੱਖਿਆ ਵਿਭਾਗ, ਪੰਜਾਬ ਵਿੱਚ ਬਤੌਰ ਡੀ. ਐਮ. ਸਪੋਰਟਸ ਦਲਜੀਤ ਸਿੰਘ ਨੂੰ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਸਨਮਾਨਿਤ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਸੰਦੀਪ ਸਿੰਘ ਦੁੱਗਲ ਨੇ ਕਿਹਾ ਕਿ ਦਲਜੀਤ ਸਿੰਘ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਉਤਸ਼ਾਹਿਤ ਕਰਨ ਵਿੱਚ ਜਿਲ੍ਹਾ ਪੱਧਰ ਤੇ ਬੇਹੱਦ ਅਹਿਮ ਯੋਗਦਾਨ ਪਾਇਆ ਗਿਆ। ਜਿਸ ਸਦਕਾ ਜਿਲ੍ਹੇ ਦੇ ਖਿਡਾਰੀਆਂ ਵੱਲੋਂ ਸੂਬਾ ਅਤੇ ਕੌਮੀ ਪੱਧਰ ਤੇ ਮਾਣਮੱਤੀਆਂ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਬੋਦਲ, ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਦਲਜੀਤ ਸਿੰਘ, ਕ੍ਰਾਂਤੀਪਾਲ, ਠਾਕੁਰ ਕਰਨ ਸਿੰਘ, ਬਲਵੀਰ ਸਿੰਘ ਖੁੱਡਾ, ਸੋਹਣ ਸਿੰਘ, ਰੇਸ਼ਮ ਸਿੰਘ, ਲਖਵੀਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ, ਪ੍ਰਿਥੀਪਾਲ ਸਿੰਘ ਆਦਿ ਸਰੀਰਕ ਸਿੱਖਿਆ ਅਧਿਆਪਕ ਅਤੇ ਆਗੂ ਹਾਜ਼ਰ ਸਨ।

ਫੋਟੋ : ਦਲਜੀਤ ਸਿੰਘ ਡੀ. ਐਮ. ਸਪੋਰਟਸ ਨੂੰ ਸਨਮਾਨਿਤ ਕਰਦੇ ਹੋਏ ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਦੇ ਆਗੂ।