Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਤਲਵੰਡੀ ਜੱਟਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਤਲਵੰਡੀ ਜੱਟਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਗੜ੍ਹਦੀਵਾਲਾ (ਚੌਧਰੀ) 

13 ਨਵੰਬਰ : ਗੜ੍ਹਦੀਵਾਲਾ ਗੁਰਦੁਆਰਾ ਤਲਵੰਡੀ ਜੱਟਾਂ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੇ ਲਈ ਪਿੰਡ ਵਾਸੀਆਂ ਵੱਲੋਂ ਥਾਂ ਥਾਂ ਤੇ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਤੇ ਆਈਆਂ ਹੋਈਆਂ ਸੰਗਤਾ ਦੇ ਲੰਗਰ ਅਤੁੱਟ ਵਰਤਾਇਆ ਗਿਆ।