Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ

ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ

ਤਲਵਾੜਾ (ਚੌਧਰੀ) 

ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

28 ਅਕਤੂਬਰ : ਤਲਵਾੜਾ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਨਬਾਲਿਗਾ ਦੇ ਪਿਤਾ ਨੇ ਕਿਹਾ ਕਿ ਉਸਦੀਆਂ ਪੰਜ ਲੜਕੀਆਂ ਹਨ ਤੇ ਇੱਕ ਲੜਕਾ ਹੈ। 3 ਲੜਕੀਆਂ ਸ਼ਾਦੀ ਸ਼ੁਦਾ ਹਨ ਤੇ ਉਸਦੀ ਛੋਟੀ ਲੜਕੀ ਜਿਸਦੀ ਉਮਰ 17.1/2 ਹੈ ਜੋ ਹੁਣ +2 ਤੋਂ ਬਾਅਦ ਘਰ ਹੀ ਰਹਿੰਦੀ ਹੈ ਜੋ ਮਿਤੀ 22-10-2022 ਨੂੰ ਵਕਤ ਕਰੀਬ 03 ਪੀ ਐਮ ਉਸਦੀ ਲੜਕੀ ਉਸਨੂੰ ਖਾਣਾ ਦੇਣ ਤੋਂ ਬਾਅਦ ਆਪਣੇ ਦੂਸਰੇ ਪਲਾਟ ਵਿੱਚ ਪਸੂਆਂ ਨੂੰ ਚਾਰਾ ਪਾਉਣ ਲਈ ਗਈ ਸੀ ਜੋ ਉਸਨੇ ਵਕਤ 4:30 ਪੀ ਐਮ ਦੇਖਿਆ ਕਿ ਉਸਦੀ ਲੜਕੀ ਵਾਪਸ ਨਹੀਂ ਆਈ। ਜਿਸਦੀ ਉਸਨੇ ਕਾਫੀ ਭਾਲ ਕੀਤੀ ਪਰ ਨਹੀਂ ਮਿਲੀ। ਜੋ ਉਸ ਨੂੰ ਅੱਜ ਪਤਾ ਲੱਗਾ ਕਿ ਉਹਨਾ ਦੇ ਪਿੰਡ ਦੇ ਨਜਦੀਕ ਪੁੱਲ ਦਾ ਕੰਮ ਚਲ ਰਿਹਾ ਹੈ ਜਿਥੇ ਮਨਿੰਦਰਜੀਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਹਰੀਗੜ ਥਾਣਾ ਦਿੜਬਾ ਜਿਲਾ ਸੰਗਰੂਰ ਕੰਮ ਕਰਦਾ ਹੈ ਜੋ ਦੁੱਧ ਲੈਣ ਲਈ ਉਨ੍ਹਾਂ ਦੇ ਘਰ ਆਉਂਦਾ ਸੀ ਜੋ ਉਸਦੀ ਲੜਕੀ ਪਾਇਲ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।