Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਰਿੰਦਰ ਸ਼ਰਮਾ ਅਤੇ ਸਚਿਨ ਸੇਠ ਗੜਦੀਵਾਲਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਨਰਿੰਦਰ ਸ਼ਰਮਾ ਅਤੇ ਸਚਿਨ ਸੇਠ ਗੜਦੀਵਾਲਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਗੜ੍ਹਦੀਵਾਲਾ 5 ਜਨਵਰੀ (ਚੌਧਰੀ) : ਅੱਜ ਜਿਲਾ ਯੂਥ ਵਾਇਸ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਗੜਦੀਵਾਲਾ ਵਿਖੇ ਹੋਈ। ਜਿਸ ਵਿੱਚ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਪਾਰਟੀ ਉਮੀਦਵਾਰ ਜਸਵੀਰ ਸਿੰਘ ਅਗਵਾਈ ਹੇਠ ਨਰਿੰਦਰ ਸ਼ਰਮਾ ਅਤੇ ਇੰਦਰਪਾਲ ਸੇਠ ਗੜ੍ਹਦੀਵਾਲਾ ਜੀ ਦਾ ਪੋਤਰਾ ਸਚਿਨ ਸੇਠ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ  ਸਿਰਫ ਆਮ ਆਦਮੀ ਪਾਰਟੀ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ। ਜਿਵੇਂ ਦਿੱਲੀ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਇਆਂ ਹਨ। ਉਸੇ ਹੀ ਤਰਜ ਤੇ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਯਤਨਸ਼ੀਲ ਹੈ। ਹੁਣ ਪੰਜਾਬ ਲੋਕ ਰਿਵਾਇਤੀ ਪਾਰਟੀਆਂ ਤੋਂ ਪੂਰੀ ਤਰਾਂ ਮੁੰਹ ਮੋੜ ਚੁੱਕੇ ਹਨ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਪਰਮਜੀਤ ਸਿੰਘ ਚੱਡਾ, ਕੇਸ਼ਵ ਸਿੰਘ ਸੈਣੀ, ਚੌਧਰੀ ਸੁਖਰਾਜ ਸਿੰਘ, ਮੋਹਨ ਇੰਦਰ ਸਿੰਘ ਸੰਘਾ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।