Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਨੌਂਵੀ ਦੇ ਮੇਲੇ ਮੌਕੇ 2 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਨੌਂਵੀ ਦੇ ਮੇਲੇ ਮੌਕੇ 2 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ / ਬਟਾਲਾ(ਅਵਿਨਾਸ਼) 

ਨੌਂਵੀ ਦੇ ਮੇਲੇ ਮੌਕੇ 2 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ

 28 ਅਕਤੂਬਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ ਮਿਤੀ 2 ਨਵੰਬਰ 2022 ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।