Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇੱਕ ਕਾਬੂ

ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇੱਕ ਕਾਬੂ

ਗੁਰਦਾਸਪੁਰ(ਅਸ਼ਵਨੀ)

14 ਨਵੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲੀਸ ਵਲੋ ਇਕ ਵਿਅਕਤੀ ਨੂੰ 250 ਪਾਬੰਦੀ ਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਕਾਲਾ ਬਾਲਾ ਤੋਂ ਫ਼ਤਿਹ ਸਿੰਘ ਵਾਸੀ ਪਿੰਡ ਮਰਸੂਈ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਬਿਨਾ ਨੰਬਰ ਸਮੇਤ ਕਾਬੂ ਕਰਕੇ ਪੁਲਿਸ ਸਟੇਸ਼ਨ ਕਾਹਨੂੰਵਾਨ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਤਰਲੋਕ ਚੰਦ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਫ਼ਤਿਹ ਸਿੰਘ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 250 ਪਾਬੰਦੀ ਸ਼ੁਦਾ ਗੋਲੀਆ ਬਰਾਮਦ ਹੋਈਆਂ ।

error: copy content is like crime its probhihated