Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਖਰਲਾਂ ਦੇ ਸਾਬਕਾ ਸਰਪੰਚ ਤੇ ਤਿੰਨ ਮੈਂਬਰ ਪੰਚਾਇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਸ਼ਾਮਿਲ 

ਪਿੰਡ ਖਰਲਾਂ ਦੇ ਸਾਬਕਾ ਸਰਪੰਚ ਤੇ ਤਿੰਨ ਮੈਂਬਰ ਪੰਚਾਇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਸ਼ਾਮਿਲ 

ਪਿੰਡ ਪ੍ਰੇਮਪੁਰ ਦੇ ਸਰਪੰਚ ਤੇ ਮੈਂਬਰ ਪੰਚਾਇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਸ਼ਾਮਿਲ 

ਟਾਂਡਾ / ਦਸੂਹਾ (ਚੌਧਰੀ) : ਅੱਜ ਹਲਕਾ ਉੜਮੁੜ ਟਾਂਡਾ (ਹੁਸ਼ਿਆਰਪੁਰ) ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ ਜਦੋਂ ਸ:ਜਤਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਖਰਲ ਖੁਰਦ ਦੇ ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ ਤੇ ਤਿੰਨ ਮੈਬਰ ਪੰਚਾਇਤ ਕੋਮਲ, ਸ:ਮੁਖਤਿਆਰ ਸਿੰਘ ਤੇ ਸ:ਨਵਾਬ ਸਿੰਘ ਅਤੇ ਹਲਕਾ ਟਾਂਡਾ ਦੇ ਬੇਟ ਖੇਤਰ ਦੇ ਪਿੰਡ ਪ੍ਰੇਮਪੁਰ ਦੇ ਸਰਪੰਚ ਸ:ਸਤਵੰਤ ਸਿੰਘ, ਪੰਚ ਬੀਬੀ ਗੁਰਬਚਨ ਕੌਰ ਤੇ ਸ:ਜੋਗਿੰਦਰ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਪਾਰਟੀ ਦੇ ਹਲਕਾ ਇੰਚਾਰਜ ਸ:ਮਨਜੀਤ ਸਿੰਘ ਦਸੂਹਾ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋ ਗਏ।

ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ ਦੇ ਨਿਯਮਾਂ ਦਾ ਪਾਲਣ ਕਰਦਿਆਂ ਇਲੈਕਸ਼ਨ ਲੜਿਆ ਜਾਵੇਗਾ। ਇਸ ਮੌਕੇ ਹੋਰ ਪਾਰਟੀ ਵਰਕਰ ਹਾਜ਼ਰ ਸਨ।