Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿੰਡ ਭੰਬੋਵਾਲ ਦਾ ਆਮ ਅਜਲਾਸ ਸਰਪੰਚ ਮੱਸੋ ਦੇਵੀ ਦੀ ਪ੍ਰਧਾਨਗੀ ਹੇਠ ਹੋਇਆ

ਪਿੰਡ ਭੰਬੋਵਾਲ ਦਾ ਆਮ ਅਜਲਾਸ ਸਰਪੰਚ ਮੱਸੋ ਦੇਵੀ ਦੀ ਪ੍ਰਧਾਨਗੀ ਹੇਠ ਹੋਇਆ

ਗੜ੍ਹਦੀਵਾਲਾ (ਚੌਧਰੀ) 

1 ਦਸੰਬਰ : ਅੱਜ ਗੜ੍ਹਦੀਵਾਲਾ ਦੇ ਨੇੜੇ ਪਿੰਡ ਭੰਬੋਵਾਲ ਦਾ ਆਮ ਅਜਲਾਸ ਸਰਪੰਚ ਮੱਸੋ ਦੇਵੀ ਦੀ ਪ੍ਰਧਾਨਗੀ ਹੇਠ ਹੋਇਆ।ਇਸ ਮੌਕੇ ਮੈਡਮ ਊਸ਼ਾ ਠਾਕੁਰ ਏ.ਪੀ.ਓ ਨਰੇਗਾ, ਜੀ.ਆਰ.ਐਸ ਪਰਮਵੀਰ ਸਿੰਘ, ਸ਼ਾਮ ਸੁੰਦਰ ਅਤੇ ਰਾਕੇਸ਼ਵਰ ਵਾਟਰ ਸਪਲਾਈ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਇਸ ਮੌਕੇ ਪਿੰਡ ਦੇ ਵਿਕਾਸ ਸਬੰਧੀ ਵਿਚਾਰ ਵਿਮਰਸ਼ ਚਰਚਾ ਕੀਤੀ ਗਈ।ਇਸ ਸਬੰਧੀ ਆਈਆ ਗਰਾਂਟਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਜੀਵ ਮਨਹਾਸ, ਬਿਸ਼ਨ ਸਿੰਘ, ਗਿਆਨ ਚੰਦ, ਜੈ ਚੰਦ, ਸਰਤਾਜ ਸਿੰਘ, ਮਨੋਜ ਕੁਮਾਰ, ਰਾਹੁਲ, ਧਰਮਵੀਰ ਸਿੰਘ,ਅੰਜਨਾ ਕੁਮਾਰੀ, ਮਮਤਾ ਪੰਚ, ਸ਼ਮਸ਼ੇਰ ਸਿੰਘ ਪੰਚ, ਪਰਵੀਨ ਕੁਮਾਰੀ ਪੰਚ, ਊਸ਼ਾ ਕੁਮਾਰੀ, ਰਾਕੇਸ਼ ਕੁਮਾਰ, ਸੰਤੋਸ਼ ਸਿੰਘ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।