Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ : ਜਸਵੀਰ ਸਿੰਘ ਰਾਜਾ

ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ : ਜਸਵੀਰ ਸਿੰਘ ਰਾਜਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

ਪਿੰਡ ਰਾਜਾ ਕਲਾਂ ਵਿਖੇ ਲੋਕਾਂ ਦੀ ਸੁਣੀਆਂ ਸਮਸਿਆਵਾਂ 

28 ਨਵੰਬਰ : ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਚ ਨਵੇਂ ਨਵੇਂ ਉਪਰਾਲੇ ਪੰਜਾਬ ਦੇ ਲੋਕਾਂ ਲਈ ਕਾਰਗਰ ਸਿੱਧ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੁਸ਼ਿਆਰਪੁਰ ਫੇਰੀ ਵਿਖੇ ਜਿਲਾ ਹੁਸ਼ਿਆਰਪੁਰ ਚ ਬਣਨ ਜਾ ਰਹੇ ਮੈਡੀਕਲ ਕਾਲਜ ਸਬੰਧੀ ਨਿਰੀਖਣ ਕਰਨਾ ਹੁਸ਼ਿਆਰਪੁਰ ਵਾਸੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪਿੰਡ ਰਾਜਾ ਕਲਾਂ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਮੇਂ ਕੀਤਾ। ਇਸ ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ,ਬਲਾਕ ਪ੍ਰਧਾਨ ਟਾਂਡਾ ਕੇਸ਼ਵ ਸੈਣੀ, ਹਲਕਾ ਕੋ-ਕੁਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਮਾਸਟਰ ਰਛਪਾਲ ਸਿੰਘ, ਹਰਭਜਨ ਸਿੰਘ, ਅਮਰੀਕ ਸਿੰਘ, ਅਜਾਇਬ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ, ਇਕਬਾਲ ਸਿੰਘ, ਮਨਵੀਰ ਸਿੰਘ, ਮਲੂਕ ਸਿੰਘ, ਵਿਸ਼ਾਲ ਭਾਰਦਵਾਜ, ਜਰਨੈਲ ਸਿੰਘ ਮੱਲੀ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।