Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਵਲੋਂ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ.. ਮੈਡਮ ਕੋਮਲ ਮਿੱਤਲ ਹੋਣਗੇ ਹੁਸ਼ਿਆਰਪੁਰ ਦੇ ਨਵੇਂ DC

ਪੰਜਾਬ ਸਰਕਾਰ ਵਲੋਂ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ.. ਮੈਡਮ ਕੋਮਲ ਮਿੱਤਲ ਹੋਣਗੇ ਹੁਸ਼ਿਆਰਪੁਰ ਦੇ ਨਵੇਂ DC

ਚੰਡੀਗੜ੍ਹ(PPT NEWS) 

27 ਨਵੰਬਰ-ਪੰਜਾਬ ਸਰਕਾਰ ਵਲੋਂ ਅੱਜ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 5 ਜ਼‍ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਗਿਆ ਹੈ, ਇਨ੍ਹਾਂ ਜ਼‍ਿਲ੍ਹਿਆਂ ਨੂੰ ਨਵੇਂ ਡਿਪਟੀ ਕਮਿਸ਼ਨਰ ਮਿਲੇ ਹਨ। ਜਿਨ੍ਹਾਂ ਜ਼‍ਿਲ੍ਹਿਆਂ ਨੂੰ ਨਵੇਂ ਡੀਸੀ ਮਿਲੇ ਹਨ, ਉਨ੍ਹਾਂ ਵਿਚ ਫਾਜ਼‍ਿਲਕਾ, ਬਰਨਾਲਾ, ਹੁਸ਼‍ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਸ਼ਾਮਲ ਹਨ।ਮੈਡਮ ਕੋਮਲ ਮਿੱਤਲ ਹੁਣ ਹੁਸ਼ਿਆਰਪੁਰ ਦੇ ਨਵੇਂ ਜਿਲਾ ਡਿਪਟੀ ਕਮਿਸ਼ਨਰ ਹੋਣਗੇ।ਪੜੋ ਲਿਸਟ…